ਸਿੰਘੂ ਬਾਰਡਰ, 7 ਦਸੰਬਰ (ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੀ ਪ੍ਰੈੱਸ ਕਾਨਫ਼ਰੰਸ ‘ਚ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਅੰਦੋਲਨ ‘ਚ 700 ਤੋਂ ਵੱਧ ਕਿਸਾਨਾਂ ਨੇ ਜਾਨ ਗਵਾਈ ਹੈ। ਜਿਨ੍ਹਾਂ ਦੇ ਲਈ ਪੰਜਾਬ ਸਰਕਾਰ ਨੇ 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ‘ਚ ਇਕ ਨੂੰ ਸਰਕਾਰੀ ਨੌਕਰੀ ਦੀ ਗੱਲ ਕੀਤੀ ਹੈ। ਇਹ ਮਾਡਲ ਕੇਂਦਰ ਸਰਕਾਰ ਨੂੰ ਲਾਗੂ ਕਰਨਾ ਚਾਹੀਦਾ ਹੈ।
Related Posts
ਰਾਜ ਸਭਾ ‘ਚ ਗੂੰਜਿਆ ਕਿਸਾਨਾਂ ਦੀਆਂ ਮੌਤਾਂ ਅਤੇ ਮਹਿੰਗਾਈ ਦਾ ਮੁੱਦਾ
ਨਵੀਂ ਦਿੱਲੀ, 2 ਦਸੰਬਰ (ਦਲਜੀਤ ਸਿੰਘ)- ਰਾਜ ਸਭਾ ‘ਚ ਕਿਸਾਨਾਂ ਦੀਆਂ ਮੌਤਾਂ ਅਤੇ ਮਹਿੰਗਾਈ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ…
ਪੰਜਾਬ ਮਾਡਲ ’ਚ ਦਾਲ, ਤੇਲ-ਬੀਜ, ਮੱਕੀ ਦੀ ਫਸਲ ’ਤੇ ਮਿਲੇਗਾ ਘੱਟ ਤੋਂ ਘੱਟ ਸਮਰਥਨ ਮੁੱਲ : ਨਵਜੋਤ ਸਿੱਧੂ
ਚੰਡੀਗੜ੍ਹ, 20 ਜਨਵਰੀ (ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਮਾਡਲ ਅਧੀਨ ਰਾਜ ’ਚ ਦਾਲ, ਤੇਲ-ਬੀਜ…
ਦਿੱਲੀ ਦੀਆਂ ਹੱਦਾਂ ‘ਤੇ ਹਿੱਲਜੁੱਲ, ਪੰਜਾਬ ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਦੀਆਂ ਵੱਖੋ-ਵੱਖ ਮੀਟਿੰਗਾਂ
ਸੋਨੀਪਤ,1 ਦਸੰਬਰ (ਦਲਜੀਤ ਸਿੰਘ)- ਕੇਂਦਰ ਸਰਕਾਰ ਨੇ ਲੋਕ ਸਭਾ ਤੇ ਰਾਜ ਸਭਾ ‘ਚ ਤਿੰਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ।…