ਨਵੀਂ ਦਿੱਲੀ, 9 ਦਸੰਬਰ- ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਜਿੱਤ ਦਾ ਐਲਾਨ ਹੋ ਗਿਆ ਹੈ। 11 ਤਾਰੀਖ਼ ਨੂੰ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ। ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਸ ਦੇ ਮੁਤਾਬਿਕ ਅਸੀਂ ਅੱਜ ਦੇ ਅੰਦੋਲਨ ਨੂੰ ਮੁਲਤਵੀ ਕਰ ਰਹੇ ਹਾਂ। ਹਰ ਮਹੀਨੇ ਉਸ ਦੀ ਸਮੀਖਿਆ ਕਰਦੇ ਰਹਾਂਗੇ। ਜੇਕਰ ਸਰਕਾਰ ਆਪਣੇ ਵਾਅਦਿਆਂ ਤੋਂ ਹਿਲਦੀ ਹੈ ਤਾਂ ਫ਼ਿਰ ਅੰਦੋਲਨ ਕਰਨ ‘ਤੇ ਵਿਚਾਰ ਕਰਾਂਗੇ।
Related Posts
ਮਨੀਸ਼ ਤਿਵਾੜੀ ਤੋਂ ਬਾਅਦ ਜਾਖੜ ਨੇ ਘੇਰੀ ਸਰਕਾਰ, ਮੁੱਖ ਮੰਤਰੀ ‘ਤੇ ਕੀਤਾ ਵੱਡਾ ਸ਼ਬਦੀ ਹਮਲਾ
ਚੰਡੀਗੜ੍ਹ, 10 ਨਵੰਬਰ (ਦਲਜੀਤ ਸਿੰਘ)- ਏ.ਜੀ. ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੂੰ ਆਪਣੇ ਹੀ ਘੇਰਦੇ ਹੋਏ ਨਜ਼ਰ ਆ…
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਵੋਟਾਂ, ਤਰਨਤਾਰਨ ‘ਚ ਚੱਲੀਆਂ ਗੋਲੀਆਂ
ਜਲੰਧਰ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਾਂ ‘ਚ…
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
ਮੋਹਾਲੀ – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੁਝ ਤਕਨੀਕੀ ਕਾਰਨਾਂ ਦੇ…