ਗਾਜ਼ੀਪੁਰ ਬਾਰਡਰ, 11 ਦਸੰਬਰ (ਦਲਜੀਤ ਸਿੰਘ)-ਗਾਜ਼ੀਪੁਰ ਸਰਹੱਦ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੱਜ ਤੋਂ ਆਪੋ-ਆਪਣੇ ਘਰਾਂ ਨੂੰ ਜਾ ਰਹੇ ਹਨ ਪਰ ਅਸੀਂ 15 ਦਸੰਬਰ ਨੂੰ ਘਰ ਜਾਵਾਂਗੇ ਕਿਉਂਕਿ ਦੇਸ਼ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਧਰਨੇ ਚੱਲ ਰਹੇ ਹਨ, ਅਸੀਂ ਪਹਿਲਾਂ ਉਨ੍ਹਾਂ ਨੂੰ ਖ਼ਤਮ ਕਰ ਕੇ ਉੱਥੋਂ ਦੀ ਕਿਸਾਨਾਂ ਨੂੰ ਘਰ ਵਾਪਸ ਭੇਜਾਂਗੇ |
Related Posts
ind vs aus : ਸੀਨੀਅਰ ਖਿਡਾਰੀਆਂ ਨੇ ਨੌਜਵਾਨਾਂ ਨੂੰ ਕਿਹਾ, ਆਸਟ੍ਰੇਲੀਆ ਸੀਰੀਜ਼ ਤੋਂ ਬਾਅਦ ਬਿਹਤਰ ਕ੍ਰਿਕਟਰ ਬਣੋਗੇ
ਪਰਥ- ਮੁੱਖ ਕੋਚ ਗੌਤਮ ਗੰਭੀਰ ਅਤੇ ਕੁਝ ਸੀਨੀਅਰ ਖਿਡਾਰੀਆਂ ਨੇ ਪਹਿਲੀ ਵਾਰ ਆਸਟ੍ਰੇਲੀਆ ਦੌਰੇ ‘ਤੇ ਆਏ ਨੌਜਵਾਨ ਖਿਡਾਰੀਆਂ ਨੂੰ ਕਿਹਾ…
SYL ਮੁੱਦੇ ‘ਤੇ ਮੰਤਰੀ ਧਾਲੀਵਾਲ ਦੀ ਦੋ-ਟੁਕ, ਕਿਹਾ-ਸਾਡੇ ਕੋਲ ਇਕ ਬੂੰਦ ਵੀ ਵਾਧੂ ਪਾਣੀ ਨਹੀਂ
ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ (SYL) ਵਿਵਾਦ ਕਾਰਨ ਇਕ ਵਾਰ ਫਿਰ ਸਿਆਸਤ ਭੱਖ ਗਈ ਹੈ। ਹਾਲ ਹੀ ‘ਚ ਪੰਜਾਬ ਦੇ ਪੇਂਡੂ…
ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਵਿਜੀਲੈਂਸ ਅਧਿਕਾਰੀ
ਚੰਡੀਗੜ੍ਹ, 19 ਅਕਤੂਬਰ- ਵਿਜੀਲੈਂਸ ਮੁਖੀ ਵਰਿੰਦਰ ਕੁਮਾਰ ਅਤੇ ਏ.ਆਈ.ਜੀ. ਮਨਮੋਹਨ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁੱਖ ਮੰਤਰੀ ਨਿਵਾਸ…