ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਦਿੱਲੀ ਸਰਕਾਰ ਨੇ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਰਿਹਾ ਕਰਨ ਦਾ ਹੁਕਮ ਦਿੱਤਾ ਹੈ | ਜੇ.ਬੀ.ਟੀ. ਭਰਤੀ ਮਾਮਲੇ ਵਿਚ ਦਿੱਲੀ ਦੀ ਤਿਹਾੜ ਜੇਲ੍ਹ ਵਿਚ 10 ਸਾਲ ਦੀ ਸਜ਼ਾ ਕੱਟ ਰਹੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਹੁਣ ਰਿਹਾ ਹੋਣਗੇ |
Related Posts
ਗੁਜਰਾਤ ਚੋਣਾਂ ‘ਚ ਸਵੇਰੇ 11 ਵਜੇ ਤਕ 19.17 ਫੀਸਦੀ ਵੋਟਿੰਗ, ਅਮਿਤ ਸ਼ਾਹ ਨੇ ਕਿਹਾ- ‘ਸਾਰੇ ਨੌਜਵਾਨ ਪਾਉਣ ਵੋਟ ‘
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖ਼ਰੀ ਪੜਾਅ ਲਈ ਸੋਮਵਾਰ ਯਾਨੀ ਕਿ…
ਕੱਚੇ ਰੋਡਵੇਜ਼ ਕਰਮਚਾਰੀਆਂ ਨੇ 14 ਦਿਨਾਂ ਲਈ ਵਾਪਸ ਲਈ ਆਪਣੀ ਹੜਤਾਲ
ਚੰਡੀਗੜ੍ਹ, 14 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਸਰਕਾਰੀ ਟਰਾਂਸਪੋਰਟ ਖੇਤਰ ਦੇ ਕਰਮਚਾਰੀਆਂ ਨੇ ਆਪਣੀ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ…
ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਦਾ ਭਤੀਜਾ ਵਿਜੀਲੈਂਸ ਦਫ਼ਤਰ ਹੋਇਆ ਪੇਸ਼, ਵਿਭਾਗ ਤੋਂ ਮੰਗਿਆ ਹੋਰ ਸਮਾਂ
ਅੰਮ੍ਰਿਤਸਰ- ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੰਗਲਵਾਰ 29 ਨਵੰਬਰ ਨੂੰ ਵਿਜੀਲੈਂਸ ਦੇ ਦਫ਼ਤਰ ਵਿਖੇ ਪੇਸ਼ ਹੋਏ…