ਲਾਹੌਲ ਸਪੀਤੀ, 13 ਦਸੰਬਰ (ਬਿਊਰੋ)- ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪੀਤੀ ਜ਼ਿਲ੍ਹੇ ਵਿਚ ਅਟਲ ਸੁਰੰਗ ਅਤੇ ਸਿਸੂ ਦੇ ਵਿਚਕਾਰ ਲੰਮੀ ਵਾਹਨਾਂ ਦੀ ਆਵਾਜਾਈ ਦੀ ਭੀੜ ਦੇਖੀ ਗਈ | ਜ਼ਿਕਰਯੋਗ ਹੈ ਕਿ ਬਰਫ਼ਬਾਰੀ ਹੋਣ ਦੇ ਨਾਲ ਇੱਥੇ ਸਾਰਾ ਖੇਤਰ ਢੱਕਿਆ ਹੋਇਆ ਹੈ |
Related Posts
ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ; ਸੜਕ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਬੰਧਤ ਧਿਰਾਂ ਨੂੰ ਜ਼ੋਰਦਾਰ ਹੰਭਲਾ ਮਾਰਨ ਦਾ ਸੱਦਾ
ਚੰਡੀਗੜ੍ਹ : ਸੂਬੇ ਵਿੱਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ…
ਪੰਜਾਬ ‘ਚ ਵੱਡਾ ਹਾਦਸਾ, ਮੌਕੇ ‘ਤੇ ਚਾਰ ਲੋਕਾਂ ਦੀ ਮੌਤ
ਸੁਨਾਮ – ਸਥਾਨਕ ਸੁਨਾਮ-ਪਟਿਆਲਾ ਰੋਡ ‘ਤੇ ਬਿਸ਼ਨਪੁਰਾ ਪਿੰਡ ਕੋਲ ਦਿਹਾੜੀ ਕਰਨ ਜਾ ਰਹੇ ਮਜ਼ਦੂਰਾਂ ਉੱਤੇ ਕੈਂਟਰ ਚਾਲਕ ਵੱਲੋਂ ਕੈਂਟਰ ਚੜ੍ਹਾ…
ਕੈਨੇਡਾ ਦੀਆਂ ਸਭਾ ਸੁਸਾਇਟੀਆਂ ਵੱਲੋਂ ਅੰਮ੍ਰਿਤਸਰ ਤੋਂ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਦੀ ਮੰਗ
ਨਵੀਂ ਦਿੱਲੀ/ਅੰਮ੍ਰਿਤਸਰ – ਕੈਨੇਡਾ ਦਾ ਪ੍ਰਵਾਸੀ ਪੰਜਾਬੀ ਭਾਈਚਾਰਾ ਅੰਮ੍ਰਿਤਸਰ ਤੋਂ ਕੈਨੇਡਾ ਲਈ ਏਅਰ ਇੰਡੀਆ ਦੀਆਂ ਉਡਾਣਾਂ ਸ਼ੁਰੂ ਕਰਨ ਲਈ ਜ਼ੋਰ…