ਸ੍ਰੀਨਗਰ, 14 ਦਸੰਬਰ (ਬਿਊਰੋ)- ਸ਼੍ਰੀਨਗਰ ਅੱਤਵਾਦੀ ਹਮਲੇ ‘ਤੇ ਕਸ਼ਮੀਰ ਦੇ ਆਈ.ਜੀ.ਪੀ. ਦਾ ਕਹਿਣਾ ਹੈ ਕਿ ਇਹ ਦੋ ਵਿਦੇਸ਼ੀ ਅੱਤਵਾਦੀਆਂ ਅਤੇ ਇਕ ਸਥਾਨਕ ਅੱਤਵਾਦੀ ਦੁਆਰਾ ਯੋਜਨਾਬੱਧ ਹਮਲਾ ਸੀ। ਉਨ੍ਹਾਂ ਦੱਸਿਆ ਕਿ ਇਸ ਹਮਲੇ ਵਿਚ ਤਿੰਨ ਪੁਲਿਸ ਮੁਲਾਜ਼ਮਾਂ ਦੀ ਜਾਨ ਚਲੀ ਗਈ ਹੈ ਅਤੇ ਇਕ ਅੱਤਵਾਦੀ ਜੋ ਭੱਜਣ ਵਿਚ ਕਾਮਯਾਬ ਰਿਹਾ ਹੈ ਉਹ ਫੜਿਆ ਜਾਵੇਗਾ | ਉੱਥੇ ਹੀ ਇਸ ਘਟਨਾ ਤੋਂ ਬਾਅਦ ਪਾਕਿਸਤਾਨ ਦੇ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ |
Related Posts
ਖੇਤੀਬਾੜੀ ਕਾਨੂੰਨਾਂ ’ਤੇ ਕਿਸਾਨਾਂ ਨਾਲ ਗੱਲਬਾਤ ਲਈ ਸਰਕਾਰ ਹਮੇਸ਼ਾ ਤਿਆਰ : ਤੋਮਰ
ਨਵੀਂ ਦਿੱਲੀ, 7 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਵਾਦ-ਵਿਵਾਦ ਵਾਲੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਜਾਰੀ ਪ੍ਰਦਰਸ਼ਨਾਂ ਦਰਮਿਆਨ ਕੇਂਦਰੀ ਖੇਤੀਬਾੜੀ…
T20 WC 2022 ‘ਚੋਂ ਭਾਰਤ ਬਾਹਰ, ਇੰਗਲੈਂਡ ਨੇ 10 ਵਿਕਟਾਂ ਨਾਲ ਹਰਾਇਆ
ਸਪੋਰਟਸ ਡੈਸਕ- ਭਾਰਤ ਅਤੇ ਇੰਗਲੈਂਡ ਵਿਚਾਲੇ ਟੀ-20 ਵਿਸ਼ਵ ਕੱਪ 2022 ਦਾ ਦੂਜਾ ਸੈਮੀਫਾਈਨਲ ਮੈਚ ਅੱਜ ਐਡੀਲੇਡ ਓਵਲ ‘ਚ ਖੇਡਿਆ ਗਿਆ।…
ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ਖ਼ਬਰੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ…