ਕਿਸਾਨਾਂ ਦੇ ਹੱਕ ਵਿਚ ਧਰਨਾ ਦੇਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਤੇ ਰਾਜਵੀਰ ਸਿੰਘ ਹੋਣਗੇ ਸਨਮਾਨਿਤ

congress/nawanpunjab.com

ਚੰਡੀਗੜ੍ਹ,15 ਦਸੰਬਰ (ਬਿਊਰੋ)- ਸੁਨੀਲ ਜਾਖੜ ਦੇ ਵਲੋਂ ਟਵੀਟ ਕਰ ਕੇ ਕਿਹਾ ਗਿਆ ਕਿ ਪੰਜਾਬ ਕਾਂਗਰਸ ਦੀ ਕੰਪੇਨ ਕਮੇਟੀ ਦੀ ਮੀਟਿੰਗ ਵਿਚ ਕਿਸਾਨਾਂ ਦੇ ਨਾਲ ਇਕਮੁੱਠਤਾ ਵਿਚ ਜੰਤਰ ਮੰਤਰ ਦਿੱਲੀ ਵਿਖੇ ਇਕ ਸਾਲ ਤੋਂ ਵੱਧ ਸਮਾਂ ਧਰਨੇ ‘ਤੇ ਬੈਠੇ ਕਾਂਗਰਸ ਦੇ ਤਿੰਨ ਯੋਧਿਆਂ ਨੂੰ ਸਨਮਾਨਿਤ ਕਰਨ ਲਈ ਵਿਚਾਰ ਕਰ ਕੇ ਅੰਤਿਮ ਰੂਪ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਇਸ ਵਿਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਜਸਬੀਰ ਸਿੰਘ ਡਿੰਪਾ ਤੇ ਰਾਜਵੀਰ ਸਿੰਘ ਔਜਲਾ ਸ਼ਾਮਿਲ ਹਨ। ਉੱਥੇ ਹੀ ਇਸ ਬੈਠਕ ਵਿਚ ਨਵਜੋਤ ਸਿੰਘ ਸਿੱਧੂ ਵੀ ਪਹੁੰਚੇ ਹਨ |

Leave a Reply

Your email address will not be published. Required fields are marked *