ਨਵੀਂ ਦਿੱਲੀ, 23 ਜੂਨ (ਦਲਜੀਤ ਸਿੰਘ)- ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਕਿਹਾ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
Related Posts
ਗੁਰਦਾਸਪੁਰ ਦੀ ਯੂਨੀਵਰਸਿਟੀ ‘ਚ ਦੋ ਧਿਰਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ, ਸ਼ਰੇਆਮ ਚੱਲੀਆਂ ਗੋਲੀਆਂ
ਘੁਮਾਣ- ਕਸਬਾ ਘੁਮਾਣ ਦੇ ਨਜ਼ਦੀਕ ਪੈਂਦੇ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਦੋ ਧੜਿਆਂ ਦਰਮਿਆਨ ਹੋਏ ਝਗੜੇ ਦੌਰਾਨ ਗੋਲੀਆਂ ਚੱਲਣ…
ਅੰਮ੍ਰਿਤਸਰ ’ਚ ਹੋਈ ਬਰਸਾਤ, ਗੁਰੂ ਨਗਰੀ ਦੀਆਂ ਸੜਕਾਂ ਨੇ ਧਾਰਨ ਕੀਤਾ ਝੀਲਾਂ ਦਾ ਰੂਪ
ਅੰਮ੍ਰਿਤਸਰ, 10 ਸਤੰਬਰ (ਦਲਜੀਤ ਸਿੰਘ)- ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਹੋਇਆ ਪਿਆ ਸੀ, ਜਿਸ ਕਾਰਨ ਗਰਮੀ ਬਹੁਤ ਜ਼ਿਆਦਾ…
ਨਿਊਯਾਰਕ ‘ਚ ਬਜ਼ੁਰਗ ਸਿੱਖ ਵਿਅਕਤੀ ‘ਤੇ ਹਮਲਾ, ਭਾਰਤੀ ਕੌਂਸਲੇਟ ਨੇ ਕੀਤੀ ਨਿੰਦਾ
ਨਿਊਯਾਰਕ, 5 ਅਪ੍ਰੈਲ (ਬਿਊਰੋ)- ਨਿਊਯਾਰਕ ਵਿਚ ਭਾਰਤੀ ਕੌਂਸਲੇਟ ਜਨਰਲ ਨੇ ਇੱਥੇ ਇਕ ਬਜ਼ੁਰਗ ਸਿੱਖ ਵਿਅਕਤੀ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਇਸ…