ਨਵੀਂ ਦਿੱਲੀ, 15 ਦਸੰਬਰ (ਬਿਊਰੋ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦੀ ਹਾਂ ਜੋ ਸਾਡੇ ਨਾਲ ਰਹੇ ਹਨ। ਮੈਂ ਲੰਗਰ ਚਲਾਉਣ ਵਾਲੇ ਲੋਕਾਂ, ਪਿੰਡ ਵਾਸੀਆਂ ਦਾ ਵੀ ਧੰਨਵਾਦ ਕਰਦਾ ਹਾਂ ਜੋ ਸਾਡੇ ਲਈ ਜ਼ਰੂਰੀ ਚੀਜ਼ਾਂ ਲੈ ਕੇ ਆਏ ਸਨ। ਟਿਕੈਤ ਦਾ ਕਹਿਣਾ ਹੈ ਕਿ 3 ਖੇਤੀ ਕਾਨੂੰਨ ਵਾਪਸ ਲੈਣ ਤੋਂ ਬਾਅਦ ਕੇਂਦਰ ਨਾਲ ਗੱਲਬਾਤ ਚੱਲ ਰਹੀ ਹੈ |
Related Posts
ਸੁਪਰੀਮ ਕੋਰਟ ਨੂੰ ਮਿਲੇ 5 ਨਵੇਂ ਜੱਜ, ਚੀਫ਼ ਜਸਟਿਸ ਨੇ ਚੁਕਾਈ ਸਹੁੰ
ਨਵੀਂ ਦਿੱਲੀ- ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਸੋਮਵਾਰ ਨੂੰ 5 ਜੱਜਾਂ ਨੂੰ ਸੁਪਰੀਮ ਕੋਰਟ ਦੇ ਜੱਜ ਅਹੁਦੇ ਦੀ ਸਹੁੰ ਚੁਕਾਈ।…
ਪਾਣੀ ਦੇ ਰੇਟ ‘ਤੇ ਹੱਲਾ ਬੋਲ : ‘ਆਪ’ ਦਾ ਚੰਡੀਗੜ੍ਹ ‘ਚ ਜ਼ੋਰਦਾਰ ਪ੍ਰਦਰਸ਼ਨ, ਪੁਲਿਸ ਨਾਲ ਭਿੜੇ ‘ਆਪ’ ਵਰਕਰ
ਚੰਡੀਗੜ੍ਹ, 5 ਅਪ੍ਰੈਲ (ਬਿਊਰੋ)- ਲਗਾਤਾਰ ਵੱਧ ਰਹੀ ਮਹਿੰਗਾਈ ਤੇ ਪਾਣੀ ਦੇ ਰੇਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵਰਕਰਾਂ…
ਬੀ. ਓ. ਪੀ. ਤੋਂ ਬਰਾਮਦ ਹੋਈ 10 ਕਰੋੜ ਦੀ ਹੈਰੋਇਨ, ਪਿਸਟਲ ਅਤੇ 37 ਕਾਰਤੂਸ
ਅੰਮ੍ਰਿਤਸਰ, 20 ਅਪ੍ਰੈਲ (ਬਿਊਰੋ)- ਬੀ. ਐੱਸ. ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਅੰਮ੍ਰਿਤਸਰ ਦੀ ਇਕ ਅਤਿ-ਸੰਵੇਦਨਸ਼ੀਲ ਬੀ. ਓ. ਪੀ. ’ਤੇ…