ਚੰਡੀਗੜ੍ਹ, 20 ਦਸੰਬਰ – ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਕੋਰ ਕਮੇਟੀ ਦੀ ਮੀਟਿੰਗ ਬੁਲਾ ਲਈ ਹੈ। ਇਸ ਮੀਟਿੰਗ ਵਿੱਚ ਬੇਅਦਬੀ ਦੀਆਂ ਘਟਨਾਵਾਂ ਬਾਰੇ ਚਰਚਾ ਕੀਤੀ ਜਾਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵਟੀਟ ਕਰਦਿਆਂ ਲਿਖਿਆ ਹੈ ਕਿ ਬੇਅਦਬੀ ਦੀਆਂ ਹਾਲੀਆ ਘਟਨਾਵਾਂ ਨੂੰ ਦਹਿਲਾ ਦੇਣ ਵਾਲੀਆਂ, ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਮੁੱਦੇ ਤੇ ਸੂਬੇ ਦੀ ਮੌਜੂਦਾ ਸਥਿਤੀ ‘ਤੇ ਵਿਚਾਰ ਕਰਨ ਲਈ ਕੋਰ ਕਮੇਟੀ ਦੀ ਮੀਟਿੰਗ 23 ਦਸੰਬਰ ਨੂੰ ਚੰਡੀਗੜ੍ਹ ਵਿਖੇ ਬੁਲਾਈ ਹੈ।
Related Posts
ਹਰਿਆਣਾ ਦੇ ਸੱਤ ਜ਼ਿਲਿਆਂ ਵਿਚ ਮੰਤਰੀਆਂ ਦੀ ਥਾਂ ਅਧਿਕਾਰੀ ਝੰਡੇ ਝੁਲਾਉਣਗੇ
ਕਰਨਾਲ, 13 ਅਗਸਤ (ਦਲਜੀਤ ਸਿੰਘ)- ਕਿਸਾਨ ਅੰਦੋਲਨ ਦੇ ਤਿੱਖੇ ਵਿਰੋਧ ਕਾਰਨ ਹਰਿਆਣਾ ਦੇ ਸੱਤ ਜ਼ਿਲਿਆਂ ਵਿਚ ਆਜ਼ਾਦੀ ਦਿਵਸ ਮੌਕੇ ਮੰਤਰੀਆਂ ਤੇ…
ਮਹਾਰਾਸ਼ਟਰ: ਬੱਸ ਪੁਲ ਤੋ ਹੇਠਾਂ ਡਿੱਗਣ ਕਾਰਨ 4 ਲੋਕਾਂ ਦੀ ਮੌਤ, 30 ਜ਼ਖਮੀ
ਅਮਰਾਵਤੀ, ਇੱਥੋਂ ਦੇ ਪਰਤਵਾੜੀ ਢਾਣੀ ਮਾਰਗ ’ਤੇ ਸੇਮਾਡੋਹ ਨੇੜੇ ਸੋਮਵਾਰ ਸਵੇਰੇ ਇੱਕ ਪ੍ਰਾਈਵੇਟ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ…
ਸਿੰਘੂ ਬਾਰਡਰ ’ਤੇ ਨੌਜਵਾਨ ਦੇ ਕਤਲ ਦਾ ਮਾਮਲਾ, ਨਿਹੰਗ ਸਰਬਜੀਤ ਸਿੰਘ ਨੇ ਪੂਰੀ ਜ਼ਿੰਮੇਵਾਰੀ ਲੈ ਕੀਤਾ ਆਤਮਸਮਰਪਣ
ਸਿੰਘੂ ਬਾਰਡਰ/ਚੰਡੀਗੜ੍ਹ,,15 ਅਕਤੂਬਰ (ਦਲਜੀਤ ਸਿੰਘ)- ਦਿੱਲੀ-ਹਰਿਆਣਾ ਸਰਹੱਦ ‘ਤੇ ਕਿਸਾਨਾਂ ਦੇ ਕੁੰਡਲੀ ਸਥਿਤ ਪ੍ਰਦਰਸ਼ਨ ਸਥਾਨ ਦੇ ਨੇੜੇ ਇਕ ਨੌਜਵਾਨ ਦਾ ਕੁੱਟ-ਕੁੱਟ…