ਚੰਡੀਗੜ੍ਹ, 23 ਜੂਨ (ਦਲਜੀਤ ਸਿੰਘ)- ਚੰਡੀਗੜ੍ਹ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਹਲਕਾ ਮੀਂਹ ਪੈਣ ਅਤੇ ਠੰਡੀਆਂ ਤੇਜ਼ ਹਵਾਵਾਂ ਚੱਲਣ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਖੇਤੀਬਾੜੀ ਮਾਹਿਰਾਂ ਅਨੁਸਾਰ ਇਹ ਮੀਂਹ ਝੋਨੇ ਦੀ ਫ਼ਸਲ ਲਈ ਬਹੁਤ ਲਾਹੇਵੰਦ ਹੈ। ਮੱਕੀ ਦੀ ਕਟਾਈ ਮੀਂਹ ਨਾਲ ਪ੍ਰਭਾਵਿਤ ਹੋਈ ਹੈ।
Related Posts
ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਸੁਖਬੀਰ ਬਾਦਲ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 13 ਦਸੰਬਰ- ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਦੇ ਦਿਹਾਂਤ ‘ਤੇ ਅਕਾਲੀ ਦਲ ਦੇ…
77ਵੇਂ ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ 90 ਮਿੰਟ ਦੇਸ਼ ਨੂੰ ਕੀਤਾ ਸੰਬੋਧਿਤ, ਤੋੜਿਆ ਆਪਣਾ ਹੀ ਰਿਕਾਰਡ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਇਤਿਹਾਸਕ ਲਾਲ ਕਿਲ੍ਹੇ ਦੀ ਪਰਿਕਰਮਾ…
ਭਾਰਤ ਆਪਣਾ ਸਨਮਾਨ ਬਣਾ ਕੇ ਰੱਖਣ ਲਈ LoC ਪਾਰ ਕਰਨ ਨੂੰ ਤਿਆਰ: ਰਾਜਨਾਥ
ਦਰਾਸ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਆਪਣਾ ਸਨਮਾਨ ਬਣਾ ਕੇ ਰੱਖਣ ਲਈ ਕੰਟਰੋਲ ਰੇਖਾ (LoC)…