ਚੰਡੀਗੜ੍ਹ, 21 ਦਸੰਬਰ (ਬਿਊਰੋ)- ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਤਹਿਤ ਐੱਫ.ਆਈ.ਆਰ. ਦਰਜ ਹੋਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਦਾ ਟਵੀਟ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਦਾ ਕਹਿਣਾ ਹੈ ਕਿ ਇਮਾਨਦਾਰ ਅਫ਼ਸਰਾਂ ਨੂੰ ਕਮਾਨ ਦੇਣ ਦਾ ਨਤੀਜਾ ਹੈ ਜੋ ਇਹ ਕਾਰਵਾਈ ਹੋਈ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਆਖ਼ਿਰਕਾਰ ਪਹਿਲਾਂ ਕਦਮ ਚੁੱਕਿਆ ਗਿਆ ਹੈ | ਸਿੱਧੂ ਦਾ ਕਹਿਣਾ ਸੀ ਕਿ ਜਦੋਂ ਤੱਕ ਡਰੱਗ ਮਾਫੀਆ ਦੇ ਮੁੱਖ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਨਹੀਂ ਦਿੱਤੀ ਜਾਂਦੀ, ਉਦੋਂ ਤੱਕ ਇਨਸਾਫ਼ ਨਹੀਂ ਹੋਵੇਗਾ |
Related Posts
ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ ‘ਚ ਪੁੱਜੇ ਅਕਾਲੀ ਵਰਕਰ, ਪੁਲਸ ਨੇ ਵਧਾਈ ਸੁਰੱਖਿਆ
ਮੋਹਾਲੀ, 29 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਗੁਰਦੁਆਰਾ ਅੰਬ ਸਾਹਿਬ ਤੋਂ ਕੱਢੇ ਜਾ ਰਹੇ ਟਰੈਕਟਰ ਮਾਰਚ ਲਈ…
ਭਲਕੇ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ
ਗੁਰਦਾਸਪੁਰ -ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਚੋਣਾਂ ਲਈ 15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ…
ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਕੀਤੀ ਰੱਦ
ਨਵੀਂ ਦਿੱਲੀ, 18 ਅਪ੍ਰੈਲ – ਲਖੀਮਪੁਰ ਖੀਰੀ ਮਾਮਲੇ ਵਿਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ | ਸੁਪਰੀਮ ਕੋਰਟ…