ਚੰਡੀਗੜ੍ਹ, 24 ਜੂਨ (ਦਲਜੀਤ ਸਿੰਘ)- ਡਾ.ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਨਿਸ਼ਾਨੇ ‘ਤੇ ਲੈਂਦੇ ਕਿਹਾ ਕਿ ‘ਰਾਜ ਦੇ ਲੋਕਾਂ ਦੀ ਕੀ ਗੱਲ ਕਰੀਏ, ਪੰਜਾਬ ਦੇ ਯੋਗ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਆਪਣੀ ਹੀ ਹਾਈ ਕਮਾਂਡ ਨੂੰ ਯਕੀਨ ਦਿਵਾਉਣ ਵਿਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ ਕਿ ਉਨ੍ਹਾਂ ਵਲੋਂ 84.6% ਚੋਣ ਵਾਅਦੇ ਪੂਰੇ ਕੀਤੇ ਗਏ ਹਨ |
Related Posts
I.N.D.I.A ਗਠਜੋੜ ‘ਚ ਸਭ ਠੀਕ ਨਹੀਂ ! CWC ਮੀਟਿੰਗ ‘ਚ ‘ਆਪ’ ਦਾ ਵਿਰੋਧ, ਸੀਟ ਵੰਡ ਦੀ ਗੱਲਬਾਤ ਨਵੰਬਰ ਤੱਕ ਮੁਲਤਵੀ ਕਰਨ ਦੀ ਮੰਗ
ਏਜੰਸੀ, ਵਿਰੋਧੀ ਪਾਰਟੀਆਂ ਦੇ ਗਠਜੋੜ I.N.D.I.A. ਵਿੱਚ ਅਜੇ ਸਭ ਕੁਝ ਠੀਕ ਚਲਦਾ ਨਜ਼ਰ ਨਹੀਂ ਆ ਰਿਹਾ ਹੈ। ਹਾਲ ਹੀ ਵਿੱਚ…
ਦਿੱਲੀ ਦੀਆਂ ਸਾਰੀਆਂ ਹੱਦਾਂ ਸੀਲ, ਭਾਰੀ ਪੁਲਿਸ ਬਲ ਤੈਨਾਤ
ਨਵੀਂ ਦਿੱਲੀ,17 ਸਤੰਬਰ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਨੂੰ ਇਕ ਸਾਲ ਪੂਰਾ ਹੋ ਗਿਆ ਹੈ | ਪੰਜਾਬ ਤੋਂ ਸੰਸਦ ਪ੍ਰਦਰਸ਼ਨ ਕਰਨ…
ਪਟਿਆਲਾ ਸ਼ਹਿਰੀ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰੇ, ਆਪ ਨੇ ਮਾਰੀ ਬਾਜੀ
ਪਟਿਆਲਾ, 10 ਮਾਰਚ (ਬਿਊਰੋ)- ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਡੇ ਫਰਕ ਨਾਲ ਪਿੱਛੇ ਛੱਡਣ ਵਾਲੇ ਆਪ ਦੇ ਉਮੀਦਵਾਰ…