ਚੰਡੀਗੜ੍ਹ, 21 ਦਸੰਬਰ (ਬਿਊਰੋ)- ਚੋਣਾਂ ਤੋਂ ਪਹਿਲਾਂ ਹੀ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ’ਚੋਂ ਅਸਤੀਫ਼ਾ ਦੇ ਦਿੱਤਾ ਹੈ। ਰਾਣਾ ਸੋਢੀ ਨੇ ਸੋਸ਼ਲ ਮੀਡੀਆ ’ਤੇ ਆਪਣੇ ਅਸਤੀਫ਼ੇ ਦੀ ਕਾਪੀ ਸਾਂਝੀ ਕਰਦਿਆਂ ਕਿਹਾ ਕਿ ਉਹ ਕਾਂਗਰਸ ਵਿਚ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਰਹੇ ਹਨ। ਅਸਤੀਫ਼ਾ ਦੇਣ ਤੋਂ ਕੁੱਝ ਮਿੰਟਾਂ ਬਾਅਦ ਹੀ ਰਾਣਾ ਗੁਰਮੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ ਹਨ।
Related Posts
ਅਰੁਣਾਚਲ ਪ੍ਰਦੇਸ਼ ’ਚ 15 ਅੱਤਵਾਦੀਆਂ ਨੇ ਹਥਿਆਰਾਂ ਸਮੇਤ ਕੀਤਾ ਆਤਮ-ਸਮਰਪਣ
ਈਟਾਨਗਰ- ਪੂਰਬੀ ਨਾਗਾ ਰਾਸ਼ਟਰੀ ਸਰਕਾਰ (ਈ.ਐੱਨ.ਐੱਨ.ਜੀ.) ਦੇ 15 ਅੱਤਵਾਦੀਆਂ ਨੇ ਸੰਗਠਨ ਮੁਖੀ ਤੋਸ਼ਾਮ ਮੋਸਾਂਗ ਨਾਲ ਐਤਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ…
ਕੈਪਟਨ ਅਮਰਿੰਦਰ ਦੀ ਸਿਆਸੀ ਖੇਡ ਸ਼ੁਰੂ, ਚੰਡੀਗੜ੍ਹ ‘ਚ ਖੋਲ੍ਹਿਆ ਨਵਾਂ ਦਫਤਰ, ਬੀਜੇਪੀ ਪ੍ਰਧਾਨ ਨਾਲ ਹੋਏਗੀ ਮੀਟਿੰਗ
ਚੰਡੀਗੜ੍ਹ, 3 ਦਸੰਬਰ (ਦਲਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਸਿਆਸੀ ਪਾਰੀ ਸ਼ੁਰੂ ਕਰ ਦਿੱਤੀ…
ਕਾਲੀ ਮਾਤਾ ਮੰਦਰ ਦੇ ਅੰਦਰ ਤਕ ਪੁੱਜੇ ਖ਼ਾਲਿਸਤਾਨੀ ਸਮਰਥਕ, ਚੱਲੀਆਂ ਤਲਵਾਰਾਂ ਤੇ ਇੱਟਾਂ, ਸ਼ਿਵ ਸੈਨਾ ਵਰਕਰ ਤੇ SHO ਜ਼ਖ਼ਮੀ, SSP ਨੇ ਕੀਤੇ ਹਵਾਈ ਫਾਇਰ, ਮਾਹੌਲ ਤਣਾਅਪੂਰਨ
ਪਟਿਆਲਾ, 29 ਅਪ੍ਰੈਲ (ਬਿਊਰੋ)- ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸ਼ਿਵ ਸੈਨਾ ਦੇ ਵਰਕਰਾਂ…