ਅੰਮ੍ਰਿਤਸਰ, 22 ਦਸੰਬਰ – ਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਰ ਕੇ ਅੱਜ ਲਗਾਤਾਰ ਤੀਸਰੇ ਦਿਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ ਇਸ ਦੇ ਚੱਲਦਿਆਂ ਫ਼ਿਰੋਜ਼ਪੁਰ ਡਵੀਜ਼ਨ ਵਲੋਂ ਤੜਕੇ 5 ਵਜੇ ਹਜ਼ੂਰ ਸਾਹਿਬ ਨੂੰ ਜਾਣ ਵਾਲੀ ਗੱਡੀ ਨੰਬਰ 12421 ਅੰਮ੍ਰਿਤਸਰ-ਨਾਂਦੇੜ ਅਤੇ ਹਾਵੜਾ ਜੰਕਸ਼ਨ ਤੱਕ ਚੱਲਣ ਵਾਲੀ 13005 ਅੰਮ੍ਰਿਤਸਰ-ਹਾਵੜਾ ਮੇਲ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ।
Related Posts
ਖੇਤੀ ਕਾਨੂੰਨਾਂ ਦੇ ਵਿਰੋਧ ’ਚ 17 ਸਤੰਬਰ ਨੂੰ ਕਾਲਾ ਦਿਵਸ ਮਨਾਏਗਾ ਸ਼੍ਰੋਮਣੀ ਅਕਾਲੀ ਦਲ
ਚੰਡੀਗੜ੍ਹ, 11 ਸਤੰਬਰ (ਦਲਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਕਾਲੇ ਖੇਤੀ ਕਾਨੂੰਨਾਂ ਦੇ ਲਾਗੂ ਹੋਣ ਦੇ ਇੱਕ ਸਾਲ ਪੂਰੇ ਹੋਣ ’ਤੇ…
ਜੱਸ ਬਾਜਵਾ, ਸੋਨੀਆ ਮਾਨ ਸਮੇਤ ਕਿਸਾਨ ਆਗੂਆਂ ’ਤੇ ਹੋਈ ਐੱਫ. ਆਈ. ਆਰ. ਦਰਜ
ਚੰਡੀਗੜ੍ਹ, 28 ਜੂਨ (ਦਲਜੀਤ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕੱਲ 26 ਜੂਨ ਨੂੰ ਚੰਡੀਗੜ੍ਹ…
ਲਦਾਖ਼ : ਰੱਖਿਆ ਮੰਤਰੀ ਰਾਜਨਾਥ ਸਿੰਘ ਲੇਹ ਤੋਂ ਹੋਏ ਰਵਾਨਾ
ਨਵੀਂ ਦਿੱਲੀ, 29 ਜੂਨ (ਦਲਜੀਤ ਸਿੰਘ)- ਰੱਖਿਆ ਮੰਤਰੀ ਰਾਜਨਾਥ ਸਿੰਘ ਲੇਹ ਤੋਂ ਰਵਾਨਾ ਹੋਏ। ਉਹ ਲਦਾਖ਼ ਦੇ 3 ਦਿਨਾਂ ਦੌਰੇ…