ਐੱਸ.ਏ.ਐੱਸ. ਨਗਰ, 23 ਦਸੰਬਰ (ਬਿਊਰੋ)- ਬਿਕਰਮ ਸਿੰਘ ਮਜੀਠੀਆ ਨੇ ਮੁਹਾਲੀ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ | ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ੀਆਂ ਨਾਲ ਸਾਜ਼ਬਾਜ਼ ਹੋ ਕੇ ਪਨਾਹ ਦੇਣ ਦਾ ਦੋਸ਼ ਹੈ | ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਖ – ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ |
Related Posts
ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਸ਼ਿਫਟ, ਬਾਕੀ ਸਾਥੀਆਂ ਨੂੰ ਵੀ ਲਿਆਂਦਾ ਗਿਆ; 5 ਮੁਲਜ਼ਮਾਂ ’ਤੇ ਲੱਗਾ NSA
ਚੰਡੀਗੜ੍ਹ/ਨਵੀਂ ਦਿੱਲੀ, ਆਨਲਾਈਨ ਡੈਸਕ : ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ…
ਸਹਿਕਾਰੀ ਸਭਾ ਕਜਲਾ ਚ ਗਬਨ ਕਰਨ ਵਾਲਾ ਫਰਾਰ ਮੁਲਜ਼ਮ ਵਿਜੀਲੈਂਸ ਬਿਉਰੋ ਵੱਲੋਂ ਕਾਬੂ
ਚੰਡੀਗੜ 28 ਅਕਤੂਬਰ : ਪੰਜਾਬ ਵਿਜੀਲੈਂਸ ਬਿਉਰੋ ਵੱਲੋਂ ਕਜਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਪਿੰਡ ਕਜਲਾ, ਜ਼ਿਲਾ ਸ਼ਹੀਦ ਭਗਤ ਸਿੰਘ ਨਗਰ…
ਭਾਰਤ ਵਿਚ ਭੁੱਖਮਰੀ ਉੱਪਰ ਕਾਬੂ ਪਾਉਣਾ ਬਹੁਤ ਜ਼ਰੂਰੀ
14 ਅਕਤੂਬਰ 2021 ਨੂੰ ਦੋ ਸੰਸਥਾਵਾਂ ‘ਕਨਸਰਨ ਵਰਲਡਵਾਈਡ’ ਅਤੇ ‘ਵੈਲਟ ਹੰਗਰ ਹਿਲਪੇ’ (ਸੰਸਾਰ ਵਿਚ ਫੈਲੀ ਭੁੱਖਮਰੀ ਦੀ ਸਮੱਸਿਆ ਬਾਰੇ ਖੋਜ…