ਨਵੀਂ ਦਿੱਲੀ, 24 ਜੂਨ (ਦਲਜੀਤ ਸਿੰਘ)- ਕਰਨਾਟਕ ਹਾਈ ਕੋਰਟ ਨੇ ਟਵਿਟਰ ਦੇ ਐਮ.ਡੀ. ਮਨੀਸ਼ ਮਹੇਸ਼ਵਰੀ ਨੂੰ ਅੰਤਰਿਮ ਰਾਹਤ ਦਿੱਤੀ ਹੈ | ਗਾਜ਼ੀਆਬਾਦ ਪੁਲਿਸ ਨੂੰ ਉਸ ਦੇ ਖ਼ਿਲਾਫ਼ ਕੋਈ ਜ਼ਬਰਦਸਤ ਕਦਮ ਨਾ ਚੁੱਕਣ ਦੇ ਨਿਰਦੇਸ਼ ਦਿੱਤੇ ਹਨ | ਕਰਨਾਟਕ ਹਾਈ ਕੋਰਟ ਦਾ ਕਹਿਣਾ ਹੈ ਕਿ ਜੇ ਗਾਜ਼ੀਆਬਾਦ ਪੁਲਿਸ ਜਾਂਚ ਕਰਨਾ ਚਾਹੁੰਦੀ ਹੈ ਤਾਂ ਉਹ ਵਰਚੁਅਲ ਮੋਡ ਰਾਹੀਂ ਅਜਿਹਾ ਕਰ ਸਕਦੀ ਹੈ |
Related Posts
ਬਾਬਾ ਦਿਆ ਸਿੰਘ ਸੁਰ ਸਿੰਘ ਵਾਲਿਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਿਲੀ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ
ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਕੇ ਸੱਚਖੰਡ ਵਾਸੀ ਬਾਬਾ ਦਿਆ ਸਿੰਘ ਬਿਧੀ ਚੰਦ ਵਾਲਿਆਂ ਨੂੰ ਸਿੱਖ ਪੰਥ…
ਕਰਨਾਟਕ ‘ਚ ਭਿਆਨਕ ਸੜਕ ਹਾਦਸਾ, ਕਾਰ ਤੇ ਟਰੱਕ ਦੀ ਟੱਕਰ ‘ਚ 6 ਲੋਕਾਂ ਦੀ ਮੌਤ
ਕੋਪਲ : ਕਰਨਾਟਕ ਦੇ ਕੋਪਲ ਜ਼ਿਲ੍ਹੇ ਦੇ ਕੁਸ਼ਤਾਗੀ ਤਾਲੁਕ ‘ਚ ਐਤਵਾਰ ਸ਼ਾਮ ਨੂੰ ਕਾਰ ਅਤੇ ਟਰੱਕ ਵਿਚਾਲੇ ਹੋਈ ਟੱਕਰ ‘ਚ…
ਵੱਡੀ ਖ਼ਬਰ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ
ਚੰਡੀਗ਼ੜ੍ਹ/ਜ਼ੀਰਾ- ਪੰਜਾਬ ਸਰਕਾਰ ਨੇ ਗਲੇ ਦੀ ਹੱਡੀ ਬਣੀ ਜ਼ੀਰਾ ਦੀ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ…