ਲੁਧਿਆਣਾ, 24 ਦਸੰਬਰ (ਬਿਊਰੋ)- ਜ਼ਿਲ੍ਹਾ ਪੁਲੀਸ ਪ੍ਰਸ਼ਾਸਨ ਵਲੋਂ ਅਦਾਲਤੀ ਕੰਪਲੈਕਸ ਵਿਚ ਮੀਡੀਆ ਦੇ ਜਾਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਅੱਜ ਕਿਸੇ ਵੀ ਪੱਤਰਕਾਰ ਨੂੰ ਅਦਾਲਤੀ ਕੰਪਲੈਕਸ ਦੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਪੱਤਰਕਾਰਾਂ ਨੂੰ ਬਾਹਰ ਹੀ ਰੋਕਿਆ ਜਾ ਰਿਹਾ ਹੈ | ਵਾਹਨਾਂ ਦੀ ਵੀ ਪੂਰੀ ਤਰ੍ਹਾਂ ਨਾਲ ਚੈਕਿੰਗ ਕਰਨ ਤੋਂ ਬਾਅਦ ਹੀ ਮਿੰਨੀ ਸਕੱਤਰੇਤ ਵਿਚ ਦਾਖ਼ਲ ਹੋਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ |
Related Posts
ਸ਼ੋਪੀਆਂ ‘ਚ ਮੁੱਠਭੇੜ ਦੌਰਾਨ ਇਕ ਅੱਤਵਾਦੀ ਢੇਰ
ਸ੍ਰੀਨਗਰ1 ਅਕਤੂਬਰ (ਦਲਜੀਤ ਸਿੰਘ)- ਸ਼ੋਪੀਆਂ ਦੇ ਰਾਕਹਾਮਾ ਇਲਾਕੇ ਵਿਚ ਪੁਲਿਸ ਤੇ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖ਼ਿਲਾਫ਼ ਚਲਾਏ ਗਏ ਆਪ੍ਰੇਸ਼ਨ ਦੌਰਾਨ ਇਕ…
20 ਫਰਵਰੀ ਤੋਂ ਸ਼ੁਰੂ ਹੋਵੇਗਾ ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ : ਮਨੋਹਰ ਖੱਟੜ
ਹਰਿਆਣਾ- ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ ਇੱਥੇ 20 ਫਰਵਰੀ ਤੋਂ ਸ਼ੁਰੂ ਹੋਵੇਗਾ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਵੀਰਵਾਰ…
Blast In Jabalpur : ਜਬਲਪੁਰ ਦੀ ਆਰਡੀਨੈਂਸ ਫੈਕਟਰੀ ‘ਚ ਵੱਡਾ ਧਮਾਕਾ, ਹਾਦਸੇ ‘ਚ 13 ਜ਼ਖ਼ਮੀ, ਦੋ ਕਰਮਚਾਰੀਆਂ ਦੀ ਮੌਤ
ਜਬਲਪੁਰ : ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਰਡੀਨੈਂਸ ਫੈਕਟਰੀ ਖਮਾਰੀਆ ਦੇ ਐਫ6 ਸੈਕਸ਼ਨ ਵਿੱਚ ਮੰਗਲਵਾਰ ਸਵੇਰੇ ਪਿਚਿਓਰਾ ਬੰਬ ਨੂੰ ਉਬਾਲਦੇ…