ਚੰਡੀਗੜ੍ਹ, 24 ਦਸੰਬਰ (ਬਿਊਰੋ)- ਮੁੱਖ ਮੰਤਰੀ ਚੰਨੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਅਤੇ ਇਹ ਕਤਲ ਦਾ ਮਾਮਲਾ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਕਪੂਰਥਲਾ ਵਿਚ ਕਤਲ ਦਾ ਕੇਸ ਦਰਜ ਕਰਨ ਜਾ ਰਹੇ ਹਾਂ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਕਪੂਰਥਲਾ ਵਿਚ ਕੋਈ ਬੇਅਦਬੀ ਦੀ ਘਟਨਾ ਨਹੀਂ ਵਾਪਰੀ |
Related Posts
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਬਠਿੰਡਾ ਬੱਸ ਅੱਡੇ ਅੰਦਰ ਧਰਨਾ ਲਗਾ ਕੇ ਨਾਅਰੇਬਾਜ਼ੀ
ਬਠਿੰਡਾ, 7 ਦਸੰਬਰ (ਦਲਜੀਤ ਸਿੰਘ)- ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ ‘ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਅੱਜ ਬਠਿੰਡਾ…
ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ :- ਸੰਯੁਕਤ ਕਿਸਾਨ ਮੋਰਚਾ
ਲੁਧਿਆਣਾ, 30 ਅਪ੍ਰੈਲ -ਸੰਯੁਕਤ ਕਿਸਾਨ ਮੋਰਚਾ ਦੀ ਅੱਜ ਇਕ ਅਹਿਮ ਮੀਟਿੰਗ ਲੁਧਿਆਣਾ ਵਿਖੇ ਹੋਈ, ਜਿਸ ਵਿਚ ਉਨ੍ਹਾਂ ਨੇ ਐਲਾਨ ਕੀਤਾ…
‘ਰੇਲ ਰੋਕੋ’ ਅੰਦੋਲਨ ਕਰ ਕੇ ਅੰਮ੍ਰਿਤਸਰ-ਨਾਂਦੇੜ ਤੇ ਹਾਵੜਾ ਮੇਲ ਰੱਦ
ਅੰਮ੍ਰਿਤਸਰ, 22 ਦਸੰਬਰ – ਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਰ ਕੇ ਅੱਜ ਲਗਾਤਾਰ ਤੀਸਰੇ ਦਿਨ ਰੇਲ ਆਵਾਜਾਈ ਪ੍ਰਭਾਵਿਤ ਹੋਈ ਹੈ…