ਨਵੀਂ ਦਿੱਲੀ, 24 ਦਸੰਬਰ (ਬਿਊਰੋ)- ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ ‘ਤੇ ਜਾਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਕੇਜਰੀਵਾਲ ਦੇ ਘਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ |
Related Posts
ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ, ਹਾਈਕੋਰਟ ‘ਚ ਦਿੱਤੀ ਗਈ ਜਾਣਕਾਰੀ
ਚੰਡੀਗੜ੍ਹ – ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਗਏ ਹਨ। ਇਸ ਗੱਲ…
ਸ਼ਾਨ-ਏ-ਪੰਜਾਬ ਤੇ ਪਠਾਨਕੋਟ-ਨਵੀਂ ਦਿੱਲੀ ਐਕਸਪ੍ਰੈੱਸ ਸਮੇਤ 26 ਟਰੇਨਾਂ ਇਸ ਮਹੀਨੇ ਹੋਣਗੀਆਂ ਰੱਦ
ਜਲੰਧਰ : ਰੇਲਵੇ ਦੇ ਵੱਖ-ਵੱਖ ਡਵੀਜ਼ਨਾਂ ਵਿਚ ਨਿਰਮਾਣ ਕਾਰਜਾਂ ਦੇ ਚੱਲਦਿਆਂ ਲੰਬੀ ਦੂਰੀ ਦੀਆਂ ਟਰੇਨਾਂ ਨੂੰ ਡਾਇਵਰਟ ਕਰ ਦਿੱਤਾ ਗਿਆ…
ਅਨਿਲ ਮਸੀਹ ਦੀ ਮਾਨਸਿਕ ਸਥਿਤੀ ’ਤੇ ਸਵਾਲ ਚੁੱਕਣ ‘ਤੇ ਹੰਗਾਮਾ; ਭਾਜਪਾ ਕੌਂਸਲਰਾਂ ਵਲੋਂ ਧਰਨਾ
ਚੰਡੀਗੜ੍ਹ, 9 ਜੁਲਾਈ ਚੰਡੀਗੜ੍ਹ ਨਗਰ ਨਿਗਮ ਦੀ ਅੱਜ ਹੋਈ ਮੀਟਿੰਗ ਵਿਚ ਖਾਸਾ ਹੰਗਾਮਾ ਹੋਇਆ। ਕੌਂਸਲਰ ਮਨੱਵਰ ਨੇ ਅਨਿਲ ਮਸੀਹ ਦੀ…