ਚੰਡੀਗੜ੍ਹ, 27 ਦਸੰਬਰ (ਬਿਊਰੋ)- ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਵਲੋਂ ਟਵੀਟ ਕੀਤਾ ਗਿਆ ਅਤੇ ਕਿਹਾ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਆਮ ਆਦਮੀ ਪਾਰਟੀ ਦੀ ਇਹ ਜਿੱਤ ਪੰਜਾਬ ਵਿਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ।ਉਨ੍ਹਾਂ ਦਾ ਕਹਿਣਾ ਸੀ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਇਸ ਨਾਲ ਹੀ ਵਰਕਰਾਂ ਨੂੰ ਵਧਾਈ ਵੀ ਦਿੱਤੀ ਅਤੇ ਕਿਹਾ ਕਿ ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ।
Related Posts
ਵਿਧਾਇਕਾਂ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ
ਭਗਤਾ ਭਾਈ, 27 ਅਕਤੂਬਰ ਪੰਜਾਬ ਵਿਧਾਨ ਸਭਾ ਦੀ ਪੰਚਾਇਤੀ ਰਾਜ ਇਕਾਈਆਂ ਸਬੰਧੀ ਉੱਚ ਪੱਧਰੀ ਕਮੇਟੀ ਵੱਲੋਂ ਅਰਬਨ ਯੋਜਨਾ ਤਹਿਤ ਬਲਾਕ…
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ
ਚੰਡੀਗੜ੍ਹ, 31 ਜੁਲਾਈ (ਦਲਜੀਤ ਸਿੰਘ)- ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਭਰ ਵਿਚ ਦੋ ਅਗਸਤ ਤੋਂ ਸਾਰੀਆਂ ਕਲਾਸਾਂ…
ਭਾਜਪਾ ਆਗੂ ਸੋਨਾਲੀ ਫੋਗਾਟ ਦਾ ਦਿਹਾਂਤ
ਚੰਡੀਗੜ੍ਹ, 23 ਅਗਸਤ – ਭਾਜਪਾ ਆਗੂ ਸੋਨਾਲੀ ਫੋਗਾਟ ਦੀ ਗੋਆ ‘ਚ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋਣ ਦੀ ਖ਼ਬਰ…