ਹਿਮਾਚਲ ਪ੍ਰਦੇਸ਼, 28 ਦਸੰਬਰ (ਬਿਊਰੋ)- ਹਿਮਾਚਲ ਪ੍ਰਦੇਸ਼ ’ਚ ਬਿਲਾਸਪੁਰ ਜ਼ਿਲ੍ਹੇ ਦੇ ਇੱਕ ਸਕੂਲ ਦੇ 13 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ। ਇਸ ਦੀ ਪੁਸ਼ਟੀ ਮੈਡੀਕਲ ਅਫਸਰ, ਜ਼ੋਨਲ ਹਸਪਤਾਲ ਬਿਲਾਸਪੁਰ ਨੇ ਕੀਤੀ ਹੈ।
Related Posts
ਤਾਮਿਲਨਾਡੂ ’ਚ ਫ਼ੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ, CDS ਬਿਪਿਨ ਰਾਵਤ ਵੀ ਸਨ ਮੌਜੂਦ
ਕੰਨੂਰ, 8 ਦਸੰਬਰ (ਦਲਜੀਤ ਸਿੰਘ)- ਤਾਮਿਲਨਾਡੂ ਦੇ ਕੰਨੂਰ ’ਚ ਬੁੱਧਵਾਰ ਯਾਨੀ ਕਿ ਅੱਜ ਹਵਾਈ ਫ਼ੌਜ ਦਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ…
ਗੁਲਾਮ ਨਬੀ ਆਜ਼ਾਦ ਤੋਂ ਬਾਅਦ ਕਾਂਗਰਸ ਨੂੰ ਇਕ ਹੋਰ ਝਟਕਾ, ਜੰਮੂ ਕਸ਼ਮੀਰ ਦੇ 64 ਕਾਂਗਰਸ ਨੇਤਾਵਾਂ ਨੇ ਦਿੱਤਾ ਅਸਤੀਫ਼ਾ
ਨਵੀਂ ਦਿੱਲੀ, 30 ਅਗਸਤ- ਗੁਲਾਮ ਨਬੀ ਆਜ਼ਾਦ ਦੇ ਸਮਰਥਨ ‘ਚ ਸਾਬਕਾ ਉੱਪ ਮੁੱਖ ਮੰਤਰੀ ਤਾਰਾ ਚੰਦ ਸਮੇਤ ਜੰਮੂ-ਕਸ਼ਮੀਰ ਦੇ 64…
ਵੱਡੀ ਖ਼ਬਰ: ਰਿਸ਼ਵਤ ਮਾਮਲੇ ‘ਚ ‘ਆਪ’ MLA ਅਮਿਤ ਰਤਨ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
ਬਠਿੰਡਾ/ਚੰਡੀਗੜ੍ਹ- ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ…