ਕਨੌਜ, 29 ਦਸੰਬਰ (ਬਿਊਰੋ)- ਡੀ.ਜੀ.ਜੀ.ਆਈ ਦੇ ਐਡੀਸ਼ਨਲ ਡਾਇਰੈਕਟਰ ਜ਼ਾਕਿਰ ਹੁਸੈਨ ਨੇ ਕਿਹਾ ਹੈ ਕਿ ਅਸੀਂ ਇੱਥੋਂ ਮਿਲਿਆ ਸੋਨਾ ਡੀ.ਆਰ.ਆਈ. ਨੂੰ ਸੌਂਪ ਦਿੱਤਾ ਹੈ ਅਤੇ ਬਰਾਮਦ ਕੀਤੇ 19 ਕਰੋੜ ਐੱਸ.ਬੀ.ਆਈ. ਵਿਚ ਜਮ੍ਹਾ ਕਰਵਾ ਦਿੱਤੇ ਹਨ | ਉਨ੍ਹਾਂ ਦਾ ਕਹਿਣਾ ਹੈ ਕਿ ਫਿਲਹਾਲ ਜਾਂਚ ਚੱਲ ਰਹੀ ਹੈ |
Related Posts
1 ਮਈ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ…
ਜੇ ਸਰਕਾਰ ਲੋਕ ਸਭਾ ਸਪੀਕਰ ਦੀ ਚੋਣ ਲਈ ਸਮਰਥਨ ਚਾਹੁੰਦੀ ਹੈ ਤਾਂ ਡਿਪਟੀ ਵਿਰੋਧੀ ਧਿਰ ਦਾ ਹੋਵੇਗਾ: ਰਾਹੁਲ
ਨਵੀਂ ਦਿੱਲੀ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਲੋਕ ਸਭਾ ਦੇ ਡਿਪਟੀ ਸਪੀਕਰ ਦਾ ਅਹੁਦਾ ਵਿਰੋਧੀ…
ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਚੀਮਾ ਵੱਲੋਂ ਪੰਜ ਫੋਟੋਗ੍ਰਾਫਰ ‘ਲਾਈਫਟਾਈਮ ਅਚੀਵਮੈਂਟ ਅਵਾਰਡ’ ਨਾਲ ਸਨਮਾਨਿਤ
ਚੰਡੀਗੜ੍ਹ : ਵਿੱਤ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਸੈਕਟਰ 16…