ਨਵੀਂ ਦਿੱਲੀ, 29 ਦਸੰਬਰ (ਬਿਊਰੋ)- ਦਿੱਲੀ ਵਿਚ ਕੋਵਿਡ ਦੇ ਮਾਮਲਿਆਂ ਵਿਚ ਵਾਧੇ ਕਾਰਨ 50% ਸਮਰੱਥਾ ਨਾਲ ਜਨਤਕ ਟਰਾਂਸਪੋਰਟ ਚਲਾਉਣ ਦੇ ਫ਼ੈਸਲੇ ਤੋਂ ਬਾਅਦ ਲਕਸ਼ਮੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਭਾਰੀ ਭੀੜ ਦੇਖੀ ਗਈ। ਜ਼ਿਕਰਯੋਗ ਹੈ ਕਿ ਇਸ ਮੌਕੇ ਲੋਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |
Related Posts
ਲੁਧਿਆਣਾ ਅਦਾਲਤ ‘ਚ ਹੋਏ ਧਮਾਕੇ ‘ਤੇ ਕੈਪਟਨ ਦਾ ਟਵੀਟ, ‘ਪੰਜਾਬ ਪੁਲਸ ਨੂੰ ਮਾਮਲੇ ਦੀ ਤਹਿ ਤੱਕ ਜਾਣਾ ਚਾਹੀਦੈ’
ਚੰਡੀਗੜ੍ਹ, 23 ਦਸੰਬਰ (ਬਿਊਰੋ)- ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ‘ਚ ਵੀਰਵਾਰ ਨੂੰ ਹੋਏ ਵੱਡੇ ਧਮਾਕੇ ਨੂੰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ…
ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮਾਂ ਵਲੋਂ ਬੱਸ ਅੱਡਾ ਬੰਦ
ਅੰਮ੍ਰਿਤਸਰ, 13 ਜੁਲਾਈ- ਤਨਖ਼ਾਹਾਂ ਜਾਰੀ ਨਾ ਹੋਣ ਦੇ ਰੋਸ ਵਜੋਂ ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਮੁਲਾਜ਼ਮਾਂ ਵਲੋਂ ਅੱਜ ਸਵੇਰੇ 10 ਵਜੇ…
ਪੰਜਾਬ ਪੁਲਿਸ ਨੇ ਤਿੰਨ 3 ਹਾਈ ਪ੍ਰੋਫਾਈਲ ਡਰੱਗ ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ, 32 ਬੋਰ ਦਾ ਰਿਵਾਲਵਰ ਤੇ 12 ਰੋਂਦ ਬਰਾਮਦ
ਚੰਡੀਗੜ੍ਹ, 3 ਨਵੰਬਰ- ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।…