ਨਵੀਂ ਦਿੱਲੀ, 30 ਦਸੰਬਰ (ਬਿਊਰੋ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ: ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਮੁਕੰਮਲ ਹੋ ਗਈ ਹੈ। ਵੋਟਰ ਸੂਚੀ ਆਪਣੇ ਅੰਤਿਮ ਪੜਾਅ ‘ਤੇ ਹੈ ਅਤੇ 80 ਫ਼ੀਸਦੀ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਉਮੀਦਵਾਰਾਂ ਦੀ ਨਿਗਰਾਨੀ ਕਰਨ ਲਈ ਆਪਣੀ ਸਿਖਲਾਈ ਪ੍ਰਾਪਤ ਕਰ ਲਈ ਹੈ।
Related Posts
ਚੰਡੀਗੜ੍ਹ ’ਚ ਸਾਰਿਆਂ ਦੇ ਬਣਨਗੇ ਆਯੂਸ਼ਮਾਨ ਭਾਰਤ ਕਾਰਡ, ਨਿਰਦੇਸ਼ ਜਾਰੀ : ਅਰੁਨ ਸੂਦ
ਚੰਡੀਗੜ੍ਹ : ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਚੰਡੀਗੜ੍ਹ ਭਾਜਪਾ ਦੀ ਮੰਗ ’ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ’ਚ ਆਯੂਸ਼ਮਾਨ ਭਾਰਤ…
ਪ੍ਰਦੂਸ਼ਣ ‘ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਐਮਰਜੈਂਸੀ ਬੈਠਕ ਬੁਲਾਉਣ ਦਾ ਹੁਕਮ
ਨਵੀਂ ਦਿੱਲੀ, 15 ਨਵੰਬਰ (ਦਲਜੀਤ ਸਿੰਘ)- ਸੁਪਰੀਮ ਕੋਰਟ ਨੇ ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੂੰ ਪੰਜਾਬ ਹਰਿਆਣਾ ਅਤੇ ਯੂ.ਪੀ.…
Punjab Police ਨੇ ਜੱਸਾ ਬੁਰਜ ਗੈਂਗ ਦਾ ਪਰਦਾਫਾਸ਼ ਕਰ ਕੇ ਡਕੈਤੀ ਦੀ ਕੋਸ਼ਿਸ਼ ਕੀਤੀ ਨਾਕਾਮ; ਸਰਗਨੇ ਸਮੇਤ 4 ਗ੍ਰਿਫ਼ਤਾਰ, 4 ਪਿਸਤੌਲਾਂ ਬਰਾਮਦ
ਬਠਿੰਡਾ : ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ…