ਨਵੀਂ ਦਿੱਲੀ, 3 ਜਨਵਰੀ (ਬਿਊਰੋ)- ਭਾਜਪਾ ਵਰਕਰਾਂ ਨੇ ਦਿੱਲੀ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਵਿਰੁੱਧ “ਚੱਕਾ ਜਾਮ” ਕਰਕੇ ਪ੍ਰਦਰਸ਼ਨ ਕੀਤਾ ਹੈ | ਅਕਸ਼ਰਧਾਮ ਮੰਦਰ ਦੇ ਨੇੜੇ ਤੋਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ | ਜ਼ਿਕਰਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਵਲੋਂ ਚੱਕਾ ਜਾਮ ਕਰਨ ਨਾਲ ਹਫ਼ਤੇ ਦੇ ਪਹਿਲੇ ਦਿਨ ਹੀ ਦਿੱਲੀ ਵਾਲਿਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
Related Posts
ਟੋਕੀਓ ਓਲੰਪਿਕ : ਭਾਰਤੀ ਪਹਿਲਵਾਨ ਰਵੀ ਦਹੀਆ ਨੇ ਜਿੱਤਿਆ ਚਾਂਦੀ ਤਮਗਾ
ਟੋਕੀਓ,5 ਅਗਸਤ (ਦਲਜੀਤ ਸਿੰਘ)- ਭਾਰਤੀ ਪਹਿਲਵਾਨ ਰਵੀ ਕੁਮਾਰ ਦਹੀਆ ਨੇ ਓਲੰਪਿਕ ਵਿਚ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਨਾਮ…
ਪੰਜਾਬ ਕਾਂਗਰਸ ਦੀ ਮੈਨੀਫੈਸਟੋ ਅਤੇ ਪ੍ਰਚਾਰ ਕਮੇਟੀ ਦਾ ਗਠਨ
ਚੰਡੀਗੜ੍ਹ, 11 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ…
ਐੱਨਆਈਏ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ
ਰਈਆ, ਸ਼ੁੱਕਰਵਾਰ ਤੜਕਸਾਰ 5:30 ਵਜੇ ਐੱਨਆਈਏ ਦੀਆਂ ਵੱਖ-ਵੱਖ ਟੀਮਾਂ ਵਲੋ ਹਲਕਾ ਖਡੂਰ ਸਾਹਿਬ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ…