ਨਵੀਂ ਦਿੱਲੀ, 5 ਜਨਵਰੀ (ਬਿਊਰੋ)- ਡਰੱਗਜ਼ ਕੰਟਰੋਲਰ ਜਨਰਲ ਆਫ਼ ਇੰਡੀਆ ਦੀ ਵਿਸ਼ਾ ਮਾਹਿਰ ਕਮੇਟੀ ਨੇ ਭਾਰਤ ਬਾਇਓਟੈੱਕ ਨੂੰ ਇਸ ਦੇ ਅੰਦਰੂਨੀ ਕੋਵਿਡ ਵੈਕਸੀਨ ਲਈ ‘ਫ਼ੇਜ਼ 3 ਉੱਤਮਤਾ ਅਧਿਐਨ ਅਤੇ ਫ਼ੇਜ਼ 3 ਬੂਸਟਰ ਡੋਜ਼ ਸਟੱਡੀ’ ਦੇ ਸੰਚਾਲਨ ਲਈ ‘ਸਿਧਾਂਤਕ’ ਪ੍ਰਵਾਨਗੀ ਦਿੱਤੀ ਹੈ | ਇਸ ਦੇ ਨਾਲ ਹੀ ਪ੍ਰੋਟੋਕਾਲ ਜਮ੍ਹਾ ਕਰਨ ਲਈ ਵੀ ਕਿਹਾ ਗਿਆ ਹੈ |
Related Posts
ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਬਰਜਿੰਦਰ ਸਿੰਘ ਹਮਦਰਦ ਨੂੰ ਵੱਡੀ ਰਾਹਤ, ਹਾਈ ਕੋਰਟ ਨੇ ਗ੍ਰਿਫ਼ਤਾਰੀ ‘ਤੇ ਲਾਈ ਰੋਕ
ਚੰਡੀਗੜ੍ਹ : ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰੀ ਕੇਸ ‘ਚ ਨਾਮਜ਼ਦ ਪੰਜਾਬ ਦੇ ਸੀਨੀਅਰ ਪੱਤਰਕਾਰ ਤੇ ਨਿਊਜ਼ ਗਰੁੱਪ…
ਮੁੱਖ ਮੰਤਰੀ ਅਹੁਦੇ ‘ਤੇ ਸੁਨੀਲ ਜਾਖੜ ਦਾ ਵੱਡਾ ਦਾਅਵਾ, ਕਿਹਾ ਮੇਰੇ ਨਾਲ ਸੀ ਵਿਧਾਇਕਾਂ ਦਾ ਬਹੁਮਤ
ਚੰਡੀਗੜ੍ਹ, 2 ਫਰਵਰੀ (ਬਿਊਰੋ)- ਸੁਨੀਲ ਜਾਖੜ ਦਾ ਮੁੱਖ ਮੰਤਰੀ ਅਹੁਦੇ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ, ਉਨ੍ਹਾਂ ਦਾ ਕਹਿਣਾ ਹੈ…
ਅਰਮੀਨੀਆ ਦੀ ਜੇਲ੍ਹ ’ਚ ਫਸੇ 12 ਪੰਜਾਬੀ ਮੁੰਡੇ, ਪਰਿਵਾਰਕ ਮੈਂਬਰਾਂ ਨੇ ਸੰਤ ਸੀਚੇਵਾਲ ਨਾਲ ਕੀਤੀ ਮੁਲਾਕਾਤ
ਸੁਲਤਾਨਪੁਰ ਲੋਧੀ : ਅਰਮੀਨੀਆ ’ਚ ਜਿਹੜੇ 12 ਪੰਜਾਬੀ ਮੁੰਡੇ ਜੇਲ੍ਹ ’ਚ ਫਸੇ ਹੋਏ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਰਾਜ…