ਮਹਿਲ ਕਲਾਂ, 5 ਜਨਵਰੀ (ਬਿਊਰੋ)- ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਬੀਤੀ ਸ਼ਾਮ ਬੀ.ਕੇ.ਯੂ.ਡਕੌਂਦਾ ਅਤੇ ਬੀ.ਕੇ.ਯੂ. ਕਾਦੀਆਂ ਦੇ ਆਗੂਆਂ ਦਰਮਿਆਨ ਹੋਈ ਝੜਪ ਦੇ ਮਾਮਲੇ ‘ਚ ਪੁਲਿਸ ਵਲੋਂ ਕੀਤੀ ਕਾਰਵਾਈ ਦੇ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ‘ਚ ਲੁਧਿਆਣਾ-ਬਠਿੰਡਾ ਮੁੱਖ ਮਾਰਗ ਮਹਿਲ ਕਲਾਂ ਬੱਸ ਸਟੈਂਡ ‘ਤੇ ਚੱਕਾ ਜਾਮ ਕਰ ਦਿੱਤਾ ਹੈ। ਬੀ.ਕੇ.ਯੂ.ਕਾਦੀਆਂ ਦੇ ਆਗੂ ਆਪਣੇ ਆਗੂਆਂ ‘ਤੇ ਹੋਈ ਕਾਰਵਾਈ ਨੂੰ ਸਰਾਸਰ ਧੱਕੇਸ਼ਾਹੀ ਦੱਸ ਰਹੇ ਹਨ।
Related Posts
ਕਪਿਲ ਸਿੱਬਲ ਨੇ ਛੱਡੀ ਕਾਂਗਰਸ, ਸਮਾਜਵਾਦੀ ਪਾਰਟੀ ਦੀ ਟਿਕਟ ’ਤੇ ਰਾਜ ਸਭਾ ਲਈ ਨਾਮਜ਼ਦਗੀ ਕਾਗਜ਼ ਭਰੇ
ਲਖਨਊ, 25 ਮਈ-ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਿਕ ਅੱਜ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ…
15 ਅਕਤੂਬਰ ਨੂੰ ਪੰਜਾਬ ਅਤੇ ਚੰਡੀਗੜ੍ਹ ‘ਚ ਛੁੱਟੀ
ਚੰਡੀਗੜ੍ਹ : ਪੰਚਾਇਤੀ ਚੋਣਾਂ (Panchayat Election 2024) ਦੇ ਮੱਦੇਨਜ਼ਰ ਪੰਜਾਬ ਅਤੇ ਚੰਡੀਗੜ੍ਹ ‘ਚ ਗਜ਼ਟਿਡ ਛੁੱਟੀ ਰਹੇਗੀ। 15 ਅਕਤੂਬਰ ਯਾਨੀ ਮੰਗਲਵਾਰ…
ਆਪ’ ਨੇ ਉੱਤਰਾਖੰਡ ਲਈ ਮੁੱਖ ਮੰਤਰੀ ਦੇ ਚਿਹਰੇ ਦਾ ਕੀਤਾ ਐਲਾਨ
ਦੇਹਰਾਦੂਨ, 17 ਅਗਸਤ (ਦਲਜੀਤ ਸਿੰਘ)- ਦੇਹਰਾਦੂਨ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵਲੋਂ ਉੱਤਰਾਖੰਡ ਲਈ ਅਜੇ ਕੋਠੀਆਲ (ਸੇਵਾਮੁਕਤ ਕਰਨਲ)…