ਨਵੀਂ ਦਿੱਲੀ, 6 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਉਲੰਘਣਾ ਮਾਮਲੇ ਵਿਚ ਸੀਨੀਅਰ ਵਕੀਲ ਮਨਿੰਦਰ ਸਿੰਘ ਨੇ ਸੁਪਰੀਮ ਕੋਰਟ ਵਿਚ ਸੀ.ਜੇ.ਆਈ. ਐਨ.ਵੀ. ਰਮੰਨਾ ਦੇ ਸਾਹਮਣੇ ਮਾਮਲੇ ਦਾ ਜ਼ਿਕਰ ਕਰਦਿਆਂ ਜਾਂਚ ਦੀ ਮੰਗ ਕੀਤੀ ਹੈ | ਅਦਾਲਤ ਨੇ ਸਿੰਘ ਨੂੰ ਅੱਜ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਪਟੀਸ਼ਨ ਦੀ ਕਾਪੀ ਦੇਣ ਲਈ ਕਿਹਾ ਹੈ |
Related Posts
ਟੈਕਸ ਅਤੇ ਪੂਰੇ ਦਸਤਾਵੇਜ਼ਾਂ ਤੋਂ ਬਿਨਾਂ ਕਿਸੇ ਵੀ ਬੱਸ ਨੂੰ ਸੜਕ ‘ਤੇ ਚੱਲਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ: ਰਾਜਾ ਵੜਿੰਗ
ਪੰਜਾਬ ਟਰਾਂਸਪੋਰਟ ਵਿਭਾਗ ਨੇ ਬੱਸ ਸਵਾਰੀਆਂ ਨੂੰ ਬਿਹਤਰ ਸਫ਼ਰ ਸਹੂਲਤਾਂ ਪ੍ਰਦਾਨ ਕਰਨ ਲਈ ਸੂਬੇ ਦੇ ਆਵਾਜਾਈ ਖੇਤਰ ਵਿੱਚ ਵਧੇਰੇ ਕੁਸਲਤਾ…
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਪੀਕਰ ਕੁਲਤਾਰ ਸੰਧਵਾਂ
ਅੰਮ੍ਰਿਤਸਰ, 13 ਮਈ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ…
ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਬਰਨਾਲਾ ਜੇਲ੍ਹ ‘ਚ ਰੱਖਿਆ ਜਾਵੇਗਾ
ਲੁਧਿਆਣਾ, 19 ਜੁਲਾਈ- ਜਬਰ ਜਨਾਹ ਸਮੇਤ ਹੋਰ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ…