ਫ਼ਿਰੋਜ਼ਪੁਰ, 7 ਜਨਵਰੀ (ਬਿਊਰੋ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਕਰਨ ਦੇ ਮਾਮਲੇ ਨੂੰ ਲੈ ਕੇ ਤਿੰਨ ਮੈਂਬਰੀ ਕੇਂਦਰੀ ਜਾਂਚ ਕਮੇਟੀ ਵਲੋਂ ਪੰਜਾਬ ਪੁਲਿਸ ਦੇ ਕਰੀਬ ਡੇਢ ਦਰਜ਼ਨ ਸੀਨੀਅਰ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਅਤੇ ਉਨਾਂ ਦੇ ਬਿਆਨ ਦਰਜ ਕੀਤੇ ਗਏ ਹਨ |
Related Posts
ਅਦਾਲਤ ’ਚ ਪੇਸ਼ੀ ’ਤੇ ਆਏ ਲਾਰੈਂਸ ਬਿਸ਼ਨੋਈ ਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਝੜਪ
ਫ਼ਰੀਦਕੋ,6 ਅਕਤੂਬਰ (ਦਲਜੀਤ ਸਿੰਘ)- ਸਥਾਨਕ ਜ਼ਿਲ੍ਹਾ ਕਚਹਿਰੀਆਂ ਵਿਚ ਪੇਸ਼ੀ ਭੁਗਤਣ ਆਏ ਦੋ ਕਤਲ ਮਾਮਲਿਆਂ ’ਚ ਬੰਬੀਹਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗਰੁੱਪ…
ਸਿਸੋਦੀਆ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਕਾਂਗਰਸ ਨੇ AAP ਦੇ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ
ਨਵੀਂ ਦਿੱਲੀ- ਕਾਂਗਰਸ ਦੀ ਦਿੱਲੀ ਇਕਾਈ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਨੀਵਾਰ ਨੂੰ ਇੱਥੇ ਆਮ ਆਦਮੀ ਪਾਰਟੀ (ਆਪ) ਦਫ਼ਤਰ ਦੇ…
ਮਾਨਸਾ: ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ‘ਆਪ’ ’ਚ ਸ਼ਾਮਲ
ਮਾਨਸਾ, ਮਾਨਸਾ ਜ਼ਿਲ੍ਹੇ ਨਾਲ ਸਬੰਧਤ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਚੁਸਪਿੰਦਰ ਬੀਰ ਸਿੰਘ ਚਾਹਲ ਅੱਜ ਆਪਣੇ ਸਾਥੀਆਂ ਸਮੇਤ ਆਮ…