ਜੈਪੁਰ, 8 ਜਨਵਰੀ (ਬਿਊਰੋ)- ਰਾਜਸਥਾਨ ਦੇ ਜੈਪੁਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਸ਼ਾਰਜਾਹ ਤੋਂ ਆਏ ਇਕ ਯਾਤਰੀ ਨੂੰ ਰੋਕਿਆ ਅਤੇ 28 ਲੱਖ ਰੁਪਏ ਤੋਂ ਵੱਧ ਕੀਮਤ ਦੇ 6 ਸੋਨੇ ਦੇ ਬਿਸਕੁਟ ਜ਼ਬਤ ਕੀਤੇ। ਇਹ ਸੋਨਾ ਇਕ ਇਲੈਕਟ੍ਰਿਕ ਮੀਟ ਪੀਸਣ ਵਾਲੀ ਮਸ਼ੀਨ ਦੇ ਅੰਦਰ ਛੁਪਾਇਆ ਹੋਇਆ ਸੀ।
Related Posts
ਸਿਰਫ਼ ਪੰਜਾਬ ਦੀ ‘ਆਪ’ ਸਰਕਾਰ ਹੈ, ਜਿਸ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਮੁਕੱਦਮੇ ਦਰਜ ਕਰਵਾਏ : ਕੁਲਤਾਰ ਸੰਧਵਾ
ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ…
ਅੰਮ੍ਰਿਤਪਾਲ ਸਿੰਘ ਨੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਖਾਲਸਾ ਵਹੀਰ ਯਾਤਰਾ’ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ- ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੰਮ੍ਰਿਤਸਰ ਤੋਂ ਅੱਜ ਖਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।…
CM ਖੱਟੜ ਨੇ ਅਨੰਤਨਾਗ ਮੁਕਾਬਲੇ ‘ਚ ਸ਼ਹੀਦ ਹੋਏ ਮੇਜਰ ਢੋਚਕ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ
ਹਰਿਆਣਾ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਐਤਵਾਰ ਨੂੰ ਪਾਨੀਪਤ ਜਾ ਕੇ ਫ਼ੌਜ ਦੇ ਸ਼ਹੀਦ ਮੇਜਰ ਆਸ਼ੀਸ਼ ਢੋਚਕ…