ਚੰਡੀਗੜ੍ਹ , 8 ਜਨਵਰੀ (ਬਿਊਰੋ)- ਸਿਟੀ ਬਿਊਟੀਫੁਲ ਚੰਡੀਗੜ੍ਹ ਨੂੰ ਨਵਾਂ ਮੇਅਰ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਸਰਬਜੀਤ ਕੌਰ ਚੰਡੀਗੜ੍ਹ ਦੀ ਨਵੀਂ ਮੇਅਰ ਬਣੇ ਹਨ। ਉਨ੍ਹਾਂ ਦੇ ਮੇਅਰ ਬਣਦੇ ਹੀ ਭਾਜਪਾ ਨੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਾਏ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਸਦਨ ‘ਚ ਜ਼ੋਰਦਾਰ ਹੰਗਾਮਾ ਕੀਤਾ ਗਿਆ। ਇਸ ਤੋਂ ਪਹਿਲਾਂ ਸ਼ਾਇਦ ਹੀ ਮੇਅਰ ਚੋਣਾਂ ਨੂੰ ਲੈ ਕੇ ਇਸ ਤਰ੍ਹਾਂ ਦਾ ਹੰਗਾਮਾ ਦੇਖਿਆ ਗਿਆ ਹੈ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਭਾਜਪਾ ਨੇ ਧਾਂਦਲੀ ਕੀਤੀ ਹੈ।
Related Posts
CAPF ‘ਚ ਭਰਤੀ ਲਈ ਹੁਣ ਪੰਜਾਬੀ ਸਣੇ 13 ਭਾਸ਼ਾਵਾਂ ‘ਚ ਹੋਵੇਗੀ ਪ੍ਰੀਖਿਆ, ਗ੍ਰਹਿ ਮੰਤਰਾਲਾ ਨੇ ਦਿੱਤੀ ਮਨਜ਼ੂਰੀ
ਨਵੀਂ ਦਿੱਲੀ- ਗ੍ਰਹਿ ਮੰਤਰਾਲਾ ਨੇ ਇਕ ਇਤਿਹਾਸਕ ਫ਼ੈਸਲੇ ਤਹਿਤ ਕੇਂਦਰੀ ਹਥਿਆਰਬੰਦ ਪੁਲਸ ਫੋਰਸ (CAPF) ‘ਚ ਕਾਂਸਟੇਬਲ (ਜਨਰਲ ਡਿਊਟੀ) ਦੇ ਅਹੁਦਿਆਂ…
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਦੇਹਾਂਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ ਗਾਂਧੀਨਗਰ ਦੇ ਸ਼ਮਸ਼ਾਨਘਾਟ ‘ਚ ਅੰਤਿਮ ਸੰਸਕਾਰ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ…
ਵੱਡੀ ਖ਼ਬਰ : ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦਾ ਦਿਹਾਂਤ, PGI ‘ਚ ਲਏ ਆਖ਼ਰੀ ਸਾਹ
ਚੰਡੀਗੜ੍ਹ/ਅੰਮ੍ਰਿਤਸ- ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਅਤੇ ਕੈਬਨਿਟ ਮੰਤਰੀ ਪੰਜਾਬ…