ਚੰਡੀਗੜ੍ਹ,10 ਜਨਵਰੀ (ਬਿਊਰੋ)- ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵਿੱਟਰ ਰਾਹੀਂ ਦਿੱਤੀ ਹੈ।
ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਹੋਏ ਕੋਰੋਨਾ ਪਾਜ਼ੀਟਿਵ

Journalism is not only about money