ਸ੍ਰੀ ਚਮਕੌਰ ਸਾਹਿਬ, 26 ਜੂਨ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸਥਾਨਕ ਅਨਾਜ ਮੰਡੀ ਤੋਂ ਵੱਖ – ਵੱਖ ਕਿਸਾਨ ਜਥੇਬੰਦੀਆਂ ਦੇ ਆਗੂ, ਵਰਕਰ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਹਾਲੀ ਲਈ ਰਵਾਨਾ ਹੋਏ, ਜਿੱਥੋਂ ਇਹ ਕਿਸਾਨ ਸੂਬੇ ਭਰ ਤੋਂ ਇਕੱਤਰ ਹੋਏ ਕਿਸਾਨਾਂ ਨਾਲ ਗਵਰਨਰ ਹਾਊਸ ਚੰਡੀਗੜ੍ਹ ਲਈ ਰਵਾਨਾ ਹੋਣਗੇ।
Related Posts
ਅਸੀ ਕਾਂਗਰਸ ਦੇ ਕਿਰਾਏਦਾਰ ਨਹੀਂ – ਮਨੀਸ਼ ਤਿਵਾੜੀ
ਚੰਡੀਗੜ੍ਹ, 27 ਅਗਸਤ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਤੋਂ ਸਰਟੀਫਿਕੇਟ ਦੀ ਲੋੜ ਨਹੀਂ…
ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ‘ਭਗਵੰਤ ਮਾਨ’ ਨੂੰ ਲਿਖੀ ਚਿੱਠੀ, ਪਿੰਡਾਂ ਲਈ ਕੀਤੀ ਇਹ ਵੱਡੀ ਅਪੀਲ
ਚੰਡੀਗੜ੍ਹ, 25 ਮਾਰਚ (ਬਿਊਰੋ)- ਹਲਕਾ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਭਗਵੰਤ…
ਟਾਂਡਾ ‘ਚ ਟੋਲ ਪਲਾਜ਼ਾ ‘ਤੇ ਜ਼ਬਰਦਸਤ ਹੰਗਾਮਾ, ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ
ਟਾਂਡਾ ਉੜਮੁੜ- ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਡੀ. ਸੀ. ਦਫ਼ਤਰਾਂ ਅੱਗੇ ਮੋਰਚਾ ਖੋਲ ਕੇ ਬੈਠੀ ਕਿਸਾਨ…