ਚੰਡੀਗੜ੍ਹ, 11 ਜਨਵਰੀ (ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਹ ਚੋਣਾਂ 14 ਫਰਵਰੀ ਨੂੰ ਹੋਣ ਜਾ ਰਹੀਆਂ ਹਨ, ਜਿਨ੍ਹਾਂ ਦਾ ਨਤੀਜਾ 10 ਮਾਰਚ ਨੂੰ ਹੋਵੇਗਾ। 14 ਫਰਵਰੀ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਅੱਜ ਪੰਜਾਬ ਕਾਂਗਰਸ ਦੀ ਮੈਨੀਫੈਸਟੋ ਕਮੇਟੀ ਅਤੇ ਪ੍ਰਚਾਰ ਕਮੇਟੀ ਦਾ ਗਠਨ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕਾਂਗਰਸ ਵਲੋਂ ਮੈਨੀਫੈਸਟੋ ਤੇ ਕੰਪੈਨ ਕਮੇਟੀ ਦੇ ਚੇਅਰਮੈਨ, ਕਨਵੀਨਰ ਅਤੇ ਮੈਬਰਾਂ ਦੀ ਲਿਸਟ ਜਾਰੀ ਕੀਤੀ ਗਈ ਹੈ।
Related Posts
ਨਵੇਂ ਬਣੇ ਪੰਚਾਇਤ ਮੰਤਰੀ ਦਾ ਪੰਚਾਇਤੀ ਚੋਣਾਂ ਨੂੰ ਲੈ ਕੇ ਪਹਿਲਾ ਬਿਆਨ
ਖੰਨਾ – ਪੇਂਡੂ ਵਿਕਾਸ ਅਤੇ ਪੰਚਾਇਤਾਂ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਲੇਬਰ, ਪ੍ਰਾਹੁਣਚਾਰੀ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਮੰਤਰੀ, ਪੰਜਾਬ…
ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ’ਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ: ਹਰਪਾਲ ਚੀਮਾ
ਚੰਡੀਗੜ੍ਹ, 19 ਅਪ੍ਰੈਲ (ਬਿਊਰੋ) ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ…
ਦੇਸ਼ ’ਚ ਪਹਿਲੀ ਵਾਰ 9 ਏਸ਼ੀਆਈ ਸ਼ੇਰਾਂ ’ਚ ਮਿਲਿਆ ਕੋਰੋਨਾ ਦਾ ‘ਡੈਲਟਾ ਵੈਰੀਐਂਟ’
ਨਵੀਂ ਦਿੱਲੀ, 7 ਜੁਲਾਈ (ਦਲਜੀਤ ਸਿੰਘ)- ਕੋਰੋਨਾ ਵਾਇਰਸ ਦਾ ‘ਡੈਲਟਾ ਵੈਰੀਐਂਟ’ ਇਨਸਾਨਾਂ ਦੇ ਨਾਲ-ਨਾਲ ਹੁਣ ਜਾਨਵਰਾਂ ਲਈ ਵੀ ਜਾਨਲੇਵਾ ਹੁੰਦਾ…