ਨਵੀਂ ਦਿੱਲੀ, 12 ਜਨਵਰੀ (ਬਿਊਰੋ)- ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਜਨਵਰੀ ਨੂੰ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿਚ ਕੁਤਾਹੀ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਇੰਦੂ ਮਲਹੋਤਰਾ ਦੀ ਅਗਵਾਈ ਵਿਚ ਇਕ ਕਮੇਟੀ ਦਾ ਗਠਨ ਕੀਤਾ ਹੈ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਦੁਆਰਾ ਗਠਿਤ ਪੈਨਲ ਵਿਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਦੇ ਡਾਇਰੈਕਟਰ ਜਨਰਲ, ਜਸਟਿਸ (ਸੇਵਾਮੁਕਤ) ਇੰਦੂ ਮਲਹੋਤਰਾ, ਪੰਜਾਬ ਦੇ ਸੁਰੱਖਿਆ ਦੇ ਡਾਇਰੈਕਟਰ ਜਨਰਲ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਇਸ ਦੇ ਮੈਂਬਰ ਹੋਣਗੇ।
Related Posts
ਗੈਂਗਸਟਰ ਜੱਗੂ ਭਗਵਾਨਪੁਰੀਆ ਮੁੜ ਮੁਕਤਸਰ ਅਦਾਲਤ ‘ਚ ਪੇਸ਼, ਅਦਾਲਤ ਨੇ ਭੇਜਿਆ ਜੁਡੀਸ਼ੀਅਲ ਰਿਮਾਂਡ ‘ਤੇ
ਸ੍ਰੀ ਮੁਕਤਸਰ ਸਾਹਿਬ- ਦਿਨ ਦਾ ਪੁਲਸ ਰਿਮਾਂਡ ਪੂਰਾ ਹੋਣ ਉਪਰੰਤ ਅੱਜ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸ੍ਰੀ ਮੁਕਤਸਰ ਸਾਹਿਬ ਅਦਾਲਤ ਵਿਚ…
ਹੁਬਲੀ ’ਚ bus-lorry ਦੀ ਜ਼ਬਰਦਸਤ ਟੱਕਰ, 8 ਲੋਕਾਂ ਦੀ ਮੌਤ, 25 ਜ਼ਖ਼ਮੀ
ਕਰਨਾਟਕ, 23 ਮਈ- ਕਰਨਾਟਕ ’ਚ ਮੰਗਲਵਾਰ ਨੂੰ ਭਿਆਨਕ ਸੜਕ ਹਾਦਸਾ ਵਾਪਰਿਆ। ਹੁਬਲੀ ਦੇ ਬਾਹਰੀ ਇਲਾਕੇ ’ਚ ਇਕ ਯਾਤਰੀ ਬੱਸ ਤੇ…
World Cup 2023 ਲਈ ਭਾਰਤੀ ਟੀਮ ‘ਚ ਵੱਡਾ ਬਦਲਾਅ, 2011 ਵਿਸ਼ਵ ਕੱਪ ਖੇਡ ਚੁੱਕੇ ਖਿਡਾਰੀ ਦੀ ਹੋਈ ਐਂਟਰੀ
ਸਪੋਰਟਸ ਡੈਸਕ: ਭਾਰਤ ਨੇ ਆਪਣੀ ਵਨਡੇ ਵਿਸ਼ਵ ਕੱਪ ਟੀਮ ਵਿਚ ਵੱਡਾ ਬਦਲਾਅ ਕੀਤਾ ਹੈ। ਤਜ਼ੁਰਬੇਕਾਰ ਆਫ ਸਪਿਨਰ ਰਵਿੰਚਦਰਨ ਅਸ਼ਵਿਨ ਨੂੰ…