ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਰੋਨਾ ਪਾਜ਼ੇਟਿਵ

amrinder/nawanpunjab.com

ਚੰਡੀਗੜ੍ਹ, 12 ਜਨਵਰੀ (ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਗੱਲ ਦੀ ਜਾਣਕਾਰੀ ਰਵੀਨ ਠੁਕਰਾਲ ਵਲੋਂ ਟਵੀਟ ਕਰਕੇ ਦਿੱਤੀ ਗਈ ਹੈ। ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਆਪ ਨੂੰ ਘਰ ’ਚ ਇਕਾਂਤਵਾਸ ਕਰ ਲਿਆ ਹੈ।

ਦੱਸ ਦੇਈਏ ਕਿ ਪਿਛਲੇ 5 ਦਿਨ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਦੱਸ ਦੇਈਅ ਕਿ ਬੀਤੇ ਦਿਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ।

Leave a Reply

Your email address will not be published. Required fields are marked *