ਅੰਮ੍ਰਿਤਸਰ, 26 ਜੂਨ (ਦਲਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਸੱਦੇ ‘ਤੇ ਵੱਖ – ਵੱਖ ਕਿਸਾਨ ਜਥੇਬੰਦੀਆਂ ਵਲੋਂ ਅੰਮ੍ਰਿਤਸਰ ਵਿਚ ਰੋਸ ਮਾਰਚ ਕੀਤੇ ਗਏ । ਇਸ ਉਪਰੰਤ ਅਰਥੀ ਫੂਕ ਮੁਜ਼ਾਹਰੇ ਕੀਤੇ ਅਤੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਾਲੇ ਖੇਤੀ ਕਾਨੂੰਨ ਜਲਦ ਰੱਦ ਕੀਤੇ ਜਾਣ।
Related Posts
ਪੰਜਾਬ ‘ਚ ਪੰਚਾਇਤੀ ਚੋਣਾਂ ਲਈ ਪੈ ਰਹੀਆਂ ਵੋਟਾਂ, ਤਰਨਤਾਰਨ ‘ਚ ਚੱਲੀਆਂ ਗੋਲੀਆਂ
ਜਲੰਧਰ – ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਲੋਕਾਂ ‘ਚ…
‘ਆਪ’ ਨੇ ਵੋਟਰਾਂ ਦੀ ਢੋਆ-ਢੁਆਈ ਲਈ ਲਾਏ ਆਟੋ ਰਿਕਸ਼ਾ
ਜਲੰਧਰ,ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਉਪ ਚੋਣ ਈ ਪੈ ਰਹੀਆਂ ਵੋਟਾਂ ਦੌਰਾਨ ਵੋਟਰਾਂ ਨੂੰ ਪੋਲਿੰਗ ਬੂਥਾਂ ਤੱਕ ਲੈਕੇ ਜਾਣ…
ਸ੍ਰੀ ਦਰਬਾਰ ਸਾਹਿਬ ਵਿਖੇ ਮਨੁੱਖਤਾ ਦੇ ਭਲੇ ਲਈ ਜੈਨਰਿਕ ਦਵਾਈਆਂ ਦਾ ਖੁੱਲ੍ਹੇਗਾ ਸਟੋਰ : ਬੀਬੀ ਜਗੀਰ ਕੌਰ
ਅੰਮ੍ਰਿਤਸਰ, 18 ਜੂਨ (ਦਲਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਬੇਸ਼ਕੀਮਤੀ ਇਤਿਹਾਸਕ ਵਸਤਾਂ ਦੀ…