ਨਵੀਂ ਦਿੱਲੀ, 15 ਜਨਵਰੀ (ਬਿਊਰੋ)- ਭਾਰਤ ਸਰਕਾਰ ਦੇ ਸੂਤਰਾਂ ਦੇ ਹਵਾਲੇ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ ਕਿ ਸੁਭਾਸ਼ ਚੰਦਰ ਬੋਸ ਦੀ ਜਯੰਤੀ ਨੂੰ ਸ਼ਾਮਿਲ ਕਰਨ ਲਈ ਗਣਤੰਤਰ ਦਿਵਸ ਦੇ ਜਸ਼ਨ ਹੁਣ ਹਰ ਸਾਲ 24 ਜਨਵਰੀ ਦੀ ਬਜਾਏ 23 ਜਨਵਰੀ ਤੋਂ ਸ਼ੁਰੂ ਹੋਣਗੇ |
Related Posts
ਪੰਜਾਬ, ਦਿੱਲੀ ਦੀ ਐਕਸਾਇਜ ਨੀਤੀ ਚੋਰੀ ਤੇ ਸੀਨਾਜ਼ੋਰੀ : ਨਵਜੋਤ ਸਿੱਧੂ
ਪਟਿਆਲਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਤੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ…
ਮੁੱਖ ਮੰਤਰੀ ਵੱਲੋਂ 2.85 ਲੱਖ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ
ਚੰਡੀਗੜ, 14 ਜੁਲਾਈ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤ ਕਾਮਿਆਂ ਅਤੇ ਬੇਜ਼ਮੀਨੇ ਕਾਸ਼ਤਕਾਰਾਂ ਲਈ ਖੇਤੀ…
ਵੱਡੀ ਖ਼ਬਰ : ‘ਕੈਪਟਨ’ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਹੋਣਗੇ ਸ਼ਾਮਲ
ਚੰਡੀਗੜ੍ਹ, 22 ਜੁਲਾਈ (ਦਲਜੀਤ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਰੋਹ ‘ਚ ਆਉਣ ਦਾ ਸੱਦਾ…