ਜਲੰਧਰ, 17 ਜਨਵਰੀ (ਬਿਊਰੋ)- ਪੀ.ਏ.ਪੀ. ਚੌਕ ਵਿਖੇ ਰਵਿਦਾਸ ਭਾਈਚਾਰੇ ਵਲੋਂ ਜਲੰਧਰ ਫਗਵਾੜਾ ਹਾਈਵੇਅ ਨੂੰ ਜਾਮ ਕਰਨ ਸੰਬੰਧੀ ਦਿੱਤੀ ਗਈ ਕਾਲ ਦੇ ਮੱਦੇਨਜ਼ਰ ਅੱਜ ਰਵਿਦਾਸ ਭਾਈਚਾਰੇ ਦੇ ਲੋਕ ਪੀ.ਏ.ਪੀ. ਚੌਕ ਨੇੜੇ ਇਕੱਠੇ ਹੋ ਗਏ ਹਨ, ਪ੍ਰੰਤੂ ਉਨ੍ਹਾਂ ਕਿਹਾ ਕਿ ਸਮੂਹ ਸਿਆਸੀ ਪਾਰਟੀਆਂ ਵਲੋਂ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਚੋਣਾਂ ਅੱਗੇ ਕਰਨ ਸੰਬੰਧੀ ਤਤਕਾਲ ਮੀਟਿੰਗ ਚੋਣ ਕਮਿਸ਼ਨ ਨਾਲ ਰੱਖੀ ਗਈ ਹੈ | ਜਿਸ ਸੰਬੰਧੀ ਜਲਦ ਹੀ ਫ਼ੈਸਲਾ ਆ ਜਾਵੇਗਾ ਤੇ ਜੇਕਰ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਮਿਤੀ ਅੱਗੇ ਜਾਂ ਪਿੱਛੇ ਨਾ ਕੀਤੀ ਗਈ ਤਾਂ ਚੱਕਾ ਜਾਮ ਕੀਤਾ ਜਾਵੇਗਾ |
Related Posts
ਈਟੀਟੀ 5994 ਯੂਨੀਅਨ ਨੇ ਘੇਰੀ ਸਿੱਖਿਆ ਮੰਤਰੀ ਦੀ ਰਿਹਾਇਸ਼, ਰੋਸ ਪ੍ਰਦਰਸ਼ਨ
ਸ੍ਰੀ ਆਨੰਦਪੁਰ ਸਾਹਿਬ: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ 15 ਦਿਨਾਂ ਤੋਂ ਟੈਂਕੀ ਦੇ ਬੈਠੇ ਈਟੀਟੀ…
ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ
ਜਲੰਧਰ, 18 ਅਕਤੂਬਰ (ਦਲਜੀਤ ਸਿੰਘ)- ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ…
ਸਿੱਖ ਵਿਰੋਧੀ ਦੰਗੇ: ਦਿੱਲੀ ਦੀ ਅਦਾਲਤ ਵੱਲੋਂ ਟਾਈਟਲਰ ਖ਼ਿਲਾਫ਼ ਹੱਤਿਆ ਦੇ ਦੋਸ਼ ਤੈਅ
ਨਵੀਂ ਦਿੱਲੀ, ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿੱਚ ਅੱਜ ਕਾਂਗਰਸੀ ਆਗੂ ਜਗਦੀਸ਼…