ਚੰਡੀਗੜ੍ਹ, 17 ਜਨਵਰੀ (ਬਿਊਰੋ)- ਪੰਜਾਬ ਵਿਚ 14 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਹੁਣ ਇਹ ਚੋਣਾਂ 14 ਫਰਵਰੀ ਦੀ ਬਜਾਏ 20 ਫਰਵਰੀ ਨੂੰ ਹੋਣਗੀਆਂ। ਇਹ ਫੈ਼ਸਲਾ ਅੱਜ ਚੋਣ ਕਮਿਸ਼ਨ ਦੀ ਹੋਈ ਬੈਠਕ ਵਿਚ ਲਿਆ ਗਿਆ ਹੈ।
Related Posts
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ, ਸੰਗਤ ‘ਚ ਭਾਰੀ ਉਤਸ਼ਾਹ
ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ…
ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਕਾਲੀ ਦਲ ਵਲੋਂ ਰੋਸ ਪ੍ਰਦਰਸ਼ਨ
ਲੁਧਿਆਣਾ,12 ਜੁਲਾਈ (ਦਲਜੀਤ ਸਿੰਘ)- ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਲੁਧਿਆਣਾ ਪੁਲਿਸ ਵਲੋਂ ਮੁਕੱਦਮਾ ਦਰਜ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ…
ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ
ਜਲੰਧਰ, 15 ਸਤੰਬਰ (ਦਲਜੀਤ ਸਿੰਘ)- ਮਹਾਨਗਰ ਜਲੰਧਰ ਦੇ ਵਿਚ ਬੁੱਧਵਾਰ ਨੂੰ ਉਸ ਸਮੇਂ ਵੱਖਰਾ ਹੀ ਨਜ਼ਾਰਾ ਵੇਖਣ ਨੂੰ ਮਿਿਲਆ ਜਦੋਂ ਇਥੇ…