ਚੰਡੀਗੜ੍ਹ, 18 ਜਨਵਰੀ (ਬਿਊਰੋ)- ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ ‘ਚ ਸ਼ਾਮਿਲ ਹੋ ਗਏ ਹਨ।
ਲਖਵਿੰਦਰ ਕੌਰ ਗਰਚਾ ਭਾਜਪਾ ‘ਚ ਸ਼ਾਮਿਲ
![garcha/nawanpunjab.com](https://nawanpunjab.com/wp-content/uploads/2022/01/garcha.jpg)
Journalism is not only about money