ਨਵੀਂ ਦਿੱਲੀ, 19 ਜਨਵਰੀ (ਬਿਊਰੋ)- ਬੀ.ਕੇ.ਯੂ. ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਦੀ ਸਭ ਤੋਂ ਵੱਡੀ ਜਿੱਤ ਇਹ ਹੈ ਕਿ ਸਿਆਸੀ ਪਾਰਟੀਆਂ ਹੁਣ ਉਨ੍ਹਾਂ ਬਾਰੇ ਸੋਚਣ ਲੱਗ ਗਈਆਂ ਹਨ | ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਇਨ੍ਹਾਂ ਚੋਣਾਂ ਵਿਚ ਕਿਸੇ ਦਾ ਸਮਰਥਨ ਨਹੀਂ ਕਰਾਂਗੇ |
Related Posts
ਮੀਤ ਹੇਅਰ ਨੇ ਸੰਸਦ ‘ਚ ਮਾਂ ਭਾਸ਼ਾ ਪੰਜਾਬੀ ‘ਚ ਚੁੱਕੀ ਸਹੁੰ
ਬਰਨਾਲਾ : ਲੋਕ ਸਭਾ ਹਲਕਾ ਸੰਗਰੂਰ ਤੋਂ ਚੁਣੇ ਗਏ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ…
ਸੁਲਝ ਗਿਆ Chandigarh bomb blast case, 72 ਘੰਟਿਆਂ ‘ਚ ਦੂਜਾ ਮਾਸਟਰਮਾਈਂਡ ਵੀ ਗ੍ਰਿਫਤਾਰ
ਚੰਡੀਗੜ੍ਹ। ਚੰਡੀਗੜ੍ਹ ਦੇ ਸੈਕਟਰ-10 ਦੀ ਕੋਠੀ ਨੰਬਰ 575 ਵਿੱਚ ਹੋਏ ਗ੍ਰਨੇਡ ਹਮਲੇ ਦਾ ਮਾਮਲਾ ਪੁਲੀਸ ਨੇ ਮਹਿਜ਼ 72 ਘੰਟਿਆਂ ਵਿੱਚ…
ਅੰਮ੍ਰਿਤਪਾਲ ਦੀ ਮਦਦ ਕਰਨ ਵਾਲਾ ਹੈੱਪੀ ਕਰਦੈ ਕਾਰਾਂ ਦੀ ਖ਼ਰੀਦ-ਵੇਚ ਦਾ ਕੰਮ, ਦੁਬਈ ਤੋਂ ਪਰਤਿਆ ਸੀ ਪਿੰਡ; ਪਿਤਾ ਕੁਝ ਵੀ ਬੋਲਣ ਨੂੰ ਨਹੀਂ ਤਿਆਰ
ਹੁਸ਼ਿਆਰਪੁਰ : ਖਾਲਿਸਤਾਨ ਸਮਰਥਕ ਤੇ ਵੱਖਵਾਦੀ ਅੰਮ੍ਰਿਤਪਾਲ ਸਿੰਘ ਨੂੰ ਭੱਜਣ ’ਚ ਮਦਦ ਕਰਨ ਦੇ ਦੋਸ਼ ’ਚ ਗਿ੍ਰਫਤਾਰ ਕੋਟਲਾਨੋਧ ਸਿੰਘ ਦਾ…