ਚੰਡੀਗੜ੍ਹ, 22 ਜਨਵਰੀ (ਬਿਊਰੋ)- ਅਕਾਲੀ ਦਲ ਦੇ ਡਾ. ਦਲਜੀਤ ਸਿੰਘ ਚੀਮਾ ਵਲੋਂ ਟਵੀਟ ਕਰਕੇ ਕਿਹਾ ਗਿਆ ਕਿ ਭਾਰਤ ਚੋਣ ਕਮਿਸ਼ਨ ਨੂੰ ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਪੇਡ ਨਿਊਜ਼ ਅਤੇ ਫ਼ਰਜ਼ੀ ਓਪੀਨੀਅਨ ਪੋਲ ਨੂੰ ਤੁਰੰਤ ਬੰਦ ਕਰਨਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਇਕ ਪਾਸੇ ਪਾਰਟੀਆਂ ਵਲੋਂ ਨਾਮਜ਼ਦਗੀਆਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਜਾਰੀ ਹੈ, ਪਰ ਦੂਜੇ ਪਾਸੇ ਜਾਅਲੀ ਸਰਵੇਖਣ ਕਰਨ ਵਾਲਿਆਂ ਨੇ ਨਤੀਜੇ ਐਲਾਨਣੇ ਸ਼ੁਰੂ ਕਰ ਦਿੱਤੇ ਹਨ। ਇਹ ਆਦਰਸ਼ ਕੋਡ ਦੀ ਉਲੰਘਣਾ ਹੈ।
Related Posts
ਬੀਜੇਪੀ ਤੇ ਭਾਈਵਾਲਾਂ ਨੇ ਐਲਾਨੇ ਉਮੀਦਵਾਰ, ਸੀਟਾਂ ਦੀ ਵੰਡ ਅਜੇ ਵੀ ਨਹੀਂ ਹੋਈ, ਦਿੱਲੀ ‘ਚ ਬੁਲਾਈ ਮੀਟਿੰਗ
ਚੰਡੀਗੜ੍ਹ, 24 ਜਨਵਰੀ (ਬਿਊਰੋ)- ਭਾਰਤੀ ਜਨਤਾ ਪਾਰਟੀ ਤੇ ਉਸ ਦੇ ਭਾਈਵਾਲਾਂ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ)ਨੇ ਭਾਵੇਂ…
ਸਤੇਂਦਰ ਜੈਨ ਦੀ ਨਿਆਂਇਕ ਹਿਰਾਸਤ ‘ਚ 14 ਦਿਨਾਂ ਲਈ ਵਾਧਾ
ਨਵੀਂ ਦਿੱਲੀ, 27 ਜੂਨ – ਮਨੀ ਲਾਂਡਰਿੰਗ ਮਾਮਲੇ ‘ਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ…
ਭਿਆਨਕ ਹਾਦਸਾ; ਬੈਰੀਕੇਡਜ਼ ਨਾਲ ਟਕਰਾਉਣ ਮਗਰੋਂ ਕਾਰ ’ਚ ਲੱਗੀ ਅੱਗ, ਜ਼ਿੰਦਾ ਸੜੇ MBBS ਦੇ 3 ਵਿਦਿਆਰਥੀ
ਸੋਨੀਪਤ– ਹਰਿਆਣਾ ’ਚ ਸੋਨੀਪਤ ’ਚ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ। ਸੋਨੀਪਤ ਦੇ ਰਾਈ ’ਚ ਨੈਸ਼ਨਲ ਹਾਈਵੇਅ-334 ਬੀ ’ਤੇ…