ਹਿਮਾਚਲ ਪ੍ਰਦੇਸ਼, 24 ਜਨਵਰੀ (ਬਿਊਰੋ)- ਭਾਰੀ ਬਰਫ਼ਬਾਰੀ ਕਾਰਨ 4 ਰਾਸ਼ਟਰੀ ਰਾਜ ਮਾਰਗਾਂ ਸਮੇਤ 731 ਸੜਕਾਂ ਬੰਦ। 1365 ਬਿਜਲੀ ਸਪਲਾਈ ਸਕੀਮਾਂ ਵਿਘਨ, 102 ਜਲ ਸਪਲਾਈ ਸਕੀਮਾਂ ਵਿਘਨ, ਅਤੇ 3220 ਬਿਜਲੀ ਸਪਲਾਈ ਸਕੀਮਾਂ ਵਿਘਨ ਪਈਆਂ, ਜਿਨ੍ਹਾਂ ਵਿਚੋਂ 1955 ਨੂੰ ਬਹਾਲ ਕਰ ਦਿੱਤਾ ਗਿਆ ਹੈ।
Related Posts
ਚੰਨੀ ਸਰਕਾਰ ਵੱਲੋਂ ਸਮੇਂ ਸਿਰ ਸਥਿਤੀ ਨਾ ਸੰਭਾਲਣ ਕਾਰਨ ਡੇਂਗੂ ਦਾ ਸ਼ਿਕਾਰ ਹੋਏ ਹਜ਼ਾਰਾਂ ਲੋਕ : ਡਾ. ਚੀਮਾ
ਪੰਜਾਬ ਦੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਸਮੇਂ…
Paris Olympics 2024: ‘ਹਰ ਖਿਡਾਰੀ ਦੇਸ਼ ਦਾ ਮਾਣ’, PM ਨਰਿੰਦਰ ਮੋਦੀ ਨੇ ਵਧਾਇਆ ਭਾਰਤੀ ਖਿਡਾਰੀਆਂ ਦਾ ਉਤਸ਼ਾਹ, ਦਿੱਤੀਆਂ ਸ਼ੁੱਭਕਾਮਨਾਵਾਂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕ ‘ਚ ਹਿੱਸਾ ਲੈਣ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ।…
ਭਾਰਤ ਦੀ ਝੋਲੀ ਵਿਚ ਪਹਿਲਾ ਸੋਨ ਤਗਮਾ, ਭਾਲਾ ਸੁੱਟਣ (ਜੈਵਲਿਨ ਥ੍ਰੋ) ਮੁਕਾਬਲੇ ਵਿਚ ਨੀਰਜ ਚੋਪੜਾ ਨੇ ਜਿੱਤਿਆ ਸੋਨੇ ਦਾ ਤਗਮਾ
ਟੋਕੀਓ, 7 ਅਗਸਤ (ਦਲਜੀਤ ਸਿੰਘ)- ਭਾਲਾ ਸੁੱਟਣ (ਜੈਵਲਿਨ ਥ੍ਰੋ) ਮੁਕਾਬਲੇ ਵਿਚ ਨੀਰਜ ਚੋਪੜਾ ਨੇ ਸੋਨੇ ਦਾ ਤਗਮਾ ਜਿੱਤਿਆ ਹੈ |…