ਫਗਵਾੜਾ/ਇਯਾਲੀ/ਥਰੀਕੇ, 25 ਜਨਵਰੀ (ਬਿਊਰੋ)- 25 ਜਨਵਰੀ (ਮਨਜੀਤ ਸਿੰਘ ਥਰੀਕੇ,ਤਰਨਜੀਤ ਸਿੰਘ ਕਿੰਨੜਾ)- ਉੱਘੇ ਪੰਜਾਬੀ ਗੀਤਕਾਰ ਦੇਵ ਥਰੀਕਿਆਂ ਵਾਲੇ ਦਾ ਅੱਜ ਤੜਕੇ 2:30 ਵਜੇ ਦਿਹਾਂਤ ਹੋ ਗਿਆ। ਉਹ 83 ਵਰ੍ਹਿਆਂ ਦੇ ਸਨ। ਉਨ੍ਹਾਂ ਦਾ ਸਸਕਾਰ ਅੱਜ ਪਿੰਡ ਥਰੀਕੇ ਦਾ ਸ਼ਮਸ਼ਾਨ ਘਾਟ ਵਿਖੇ ਬਾਅਦ ਦੁਪਹਿਰ 2 ਵਜੇ ਕੀਤਾ ਜਾਵੇਗਾ। ਉਨ੍ਹਾਂ ਦੀ ਕਲਮ ਨੂੰ ਰਹਿੰਦੀ ਦੁਨੀਆ ਤੱਕ ਯਾਦ ਰੱਖਿਆ ਜਾਵੇਗਾ। ”ਮਾਂ ਹੁੰਦੀ ਐ ਮਾਂ ਓ ਦੁਨੀਆ ਵਾਲ਼ਿਓਂ”….ਕਮਾਲ ਦੇ ਲਿਖਾਰੀ ਸਨ।
Related Posts
ਪੰਜਾਬ ਦੇ ਸਾਬਕਾ DGP ਸੁਮੇਧ ਸੈਣੀ ਨੂੰ ਮਿਲੀ ਅਗਾਊਂ ਜ਼ਮਾਨਤ, ਜਾਂਚ ‘ਚ ਸਹਿਯੋਗ ਦੇਣ ਦੇ ਦਿੱਤੇ ਆਦੇਸ਼
ਚੰਡੀਗੜ੍ਹ, 12 ਅਗਸਤ (ਦਲਜੀਤ ਸਿੰਘ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਜੀਲੈਂਸ ਬਿਊਰੋ ਪੰਜਾਬ ਵਲੋਂ 2 ਅਗਸਤ, 2021 ਨੂੰ ਦਰਜ ਭ੍ਰਿਸ਼ਟਾਚਾਰ…
ਪੰਜਾਬ ਭਾਜਪਾ ਦੀ ਚੋਣ ਕਮੇਟੀ ‘ਚ ਕੈਪਟਨ-ਜਾਖੜ ਸਣੇ ਇਨ੍ਹਾਂ ਆਗੂਆਂ ਨੂੰ ਮਿਲੀ ਵਿਸ਼ੇਸ਼ ਥਾਂ
ਚੰਡੀਗੜ੍ਹ- ਭਾਰਤੀ ਜਨਤਾ ਪਰਾਟੀ ਨੇ ਕਾਂਗਰਸ ਤੋਂ ਆਏ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦੇਣ ਦਾ ਸਿਲਸਿਲਾ ਜਾਰੀ ਰੱਖਦਿਆਂ ਪੰਜਾਬ ਦੀ…
ਬਿਕਰਮ ਮਜੀਠੀਆ ਮੋਹਾਲੀ ਅਦਾਲਤ ਵਿਚ ਪੇਸ਼, ਦਿੱਤਾ ਵੱਡਾ ਬਿਆਨ
ਮੋਹਾਲੀ, 8 ਮਾਰਚ (ਬਿਊਰੋ)- ਡਰੱਗ ਮਾਮਲੇ ਵਿਚ ਪਟਿਆਲਾ ਜੇਲ ਵਿਚ ਬੰਦ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ…