ਮਜੀਠਾ, 25 ਜਨਵਰੀ (ਬਿਊਰੋ)- ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੇ ਡਰੱਗ ਰੈਕੇਟ ਦੇ ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਮੁਕੱਦਮੇ ਦੇ ਸੰਬੰਧ ਵਿਚ ਮਾਨਯੋਗ ਹਾਈਕੋਰਟ ਵਲੋਂ ਮਿਲੀ ਅੰਤਰਿਮ ਜ਼ਮਾਨਤ ਬੀਤੇ ਦਿਨ ਖ਼ਾਰਜ ਹੋਣ ਤੋਂ ਬਾਅਦ ਜਿੱਥੇ ਕ੍ਰਾਈਮ ਬਰਾਂਚ ਵਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਗਈ ਹੈ, ਉੱਥੇ ਨਾਲ ਹੀ ਅੱਜ ਮੁਹਾਲੀ ਕ੍ਰਾਈਮ ਬਰਾਂਚ ਵਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਹਲਕਾ ਮਜੀਠਾ ਦੇ ਕਸਬਾ ਮਜੀਠਾ ਸਥਿਤ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ਤੇ ਮਜੀਠਾ ਪੁਲਿਸ ਦੀ ਸਹਾਇਤਾ ਨਾਲ ਛਾਪੇਮਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
Related Posts
ਕਾਂਗਰਸ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਸਿੰਘ ਭਾਜਪਾ ਵਿਚ ਹੋਏ ਸ਼ਾਮਿਲ
ਮੁੰਬਈ, 7 ਜੁਲਾਈ (ਦਲਜੀਤ ਸਿੰਘ)- ਕਾਂਗਰਸ ਦੇ ਸਾਬਕਾ ਮੰਤਰੀ ਕ੍ਰਿਪਾਸ਼ੰਕਰ ਸਿੰਘ ਮੁੰਬਈ ਵਿਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਏ ਹਨ…
ਕਾਂਗਰਸ ਹਾਈਕਮਾਨ ਦੇ ਪੈਂਤੜੇ ’ਚ ਫਸੇ ਕੈਪਟਨ, ਭਾਜਪਾ ’ਚ ਸ਼ਮੂਲੀਅਤ ਦੇ ਐਨ ਮੌਕੇ ਕਈ ਲੀਡਰਾਂ ਨੇ ਪੈਰ ਖਿੱਚੇ ਪਿਛਾਂਹ
ਚੰਡੀਗੜ੍ਹ, 20 ਸਤੰਬਰ-ਝੋਨੇ ਦੀ ਫ਼ਸਲ ਖ਼ਰੀਦ ਨੂੰ ਲੈ ਕੇ ਮਾਨ ਸਰਕਾਰ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ…
ਪੰਜਾਬ ਦੇ ਇਸ ਜ਼ਿਲ੍ਹੇ ’ਚ ਬਿਜਲੀ ਬੰਦ ਹੋਣ ਤੋਂ ਪਹਿਲਾਂ ਲੋਕਾਂ ਦੇ ਫੋਨ ’ਤੇ ਆਵੇਗਾ SMS
ਅੰਮ੍ਰਿਤਸਰ – ਅੰਮ੍ਰਿਤਸਰ ’ਚ ਬਿਜਲੀ ਬੰਦ ਹੋਣ ’ਤੇ ਹਰੇਕ ਵਿਅਕਤੀ ਨੂੰ ਐੱਸ.ਐੱਮ.ਐੱਸ. ਰਾਹੀਂ ਸੂਚਨਾ ਪ੍ਰਾਪਤ ਹੋਵੇਗੀ ਤਾਂ ਜੋ ਲੋਕਾਂ ਨੂੰ…