ਚੰਡੀਗੜ੍ਹ,25 ਜਨਵਰੀ (ਬਿਊਰੋ)- ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਹਾਈਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ 3 ਦਿਨਾਂ ਦੀ ਰੋਕ ਲਾ ਦਿੱਤੀ ਹੈ। ਮਜੀਠੀਆ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰਨ ਲਈ 7 ਦਿਨਾਂ ਦੀ ਰਾਹਤ ਮੰਗੀ ਸੀ ਪਰ ਹਾਈਕੋਰਟ ਨੇ ਤਿੰਨ ਦਿਨ ਦਾ ਸਮਾਂ ਦਿੱਤਾ। ਜ਼ਿਕਰਯੋਗ ਹੈ ਕਿ ਕੱਲ੍ਹ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਕਰ ਹੋ ਗਈ ਸੀ।
Related Posts
ਸਕੂਲ ਬੱਸ ਥੱਲੇ ਆਇਆ ਕੁੱਤਾ, ਮਾਲਕ ਨੇ ਸਾਥੀਆਂ ਸਮੇਤ ਡਾਂਗਾਂ-ਕਿਰਪਾਨਾਂ ਲੈ ਕੇ ਬਸ ਡਰਾਈਵਰ ਨੂੰ ਘੇਰਿਆ, ਬੱਚਿਆਂ ਦਾ ਰੋ-ਰੋ ਹੋਇਆ ਬੁਰਾ ਹਾਲ
ਸ੍ਰੀ ਹਰਿਗੋਬਿੰਦਪੁਰ : ਇਕ ਸਕੂਲ ਦੇ ਮਸੂਮ ਬੱਚਿਆਂ ਦੀ ਰੋਂਦੇ-ਵਿਲਕਦਿਆਂ ਦੀ ਇਕ ਵਾਇਰਲ ਵੀਡੀਓ ਨੇ ਹਰ ਇਕ ਦਿਲ ਨੂੰ ਝੰਜੋੜ…
ਤੀਜੇ ਪੜਾਅ ਦੀ ਵੋਟਿੰਗ ਜਾਰੀ, ਪੀਐਮ ਮੋਦੀ ਨੇ ਪਾਈ ਵੋਟ, ਦੇਸ਼ ਵਾਸੀਆਂ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਲੋਕ ਸਭਾ ਚੋਣਾਂ 2024 ਦੇ ਤੀਜੇ ਪੜਾਅ ‘ਚ ਅੱਜ 7 ਮਈ ਨੂੰ 11 ਸੂਬਿਆਂ ਦੀਆਂ 93 ਸੀਟਾਂ…
ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਤੇ ਹੋਰ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਚੱਕਾ ਜਾਮ ਸੱਦੇ ‘ਤੇ ਰੇਲਾਂ ਤੇ ਸੜਕਾਂ ਜਾਮ
ਚੰਡੀਗੜ੍ਹ 31 ਜੁਲਾਈ : ਕੌਮੀ ਪੱਧਰ ‘ਤੇ ਸੰਘਰਸ਼ਸ਼ੀਲ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਮ ਐੱਸ ਪੀ ਦੀ ਕਾਨੂੰਨੀ ਗਰੰਟੀ ਸਮੇਤ ਦਿੱਲੀ…