ਚੰਡੀਗੜ੍ਹ, 29 ਜਨਵਰੀ (ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ 25 ਜਨਵਰੀ 2022 (ਮੰਗਲਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 01 ਫਰਵਰੀ 2022 ਹੈ।
Related Posts
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਕੀਤਾ ਗਿਆ ਪੇਸ਼
ਨਵੀਂ ਦਿੱਲੀ, 10 ਜੂਨ – ਰਿਮਾਂਡ ਖ਼ਤਮ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ…
‘ਆਪ’ ਪਰਿਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਦੀ ਵਧਾਈ: ਸੁਨੀਤਾ ਕੇਜਰੀਵਾਲ
ਨਵੀਂ ਦਿੱਲੀ, ਸੁਪਰੀਮ ਕੋਰਟ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ’ਤੇ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ…
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜਾ ਰਹੀ ਮਹਿਲਾ ਸ਼ਰਧਾਲੂ ਦੇ ਬੈਗ ‘ਚੋਂ ਮਿਲਿਆ ਕਾਰਤੂਸ, ਜਲੰਧਰ ਦੀ ਰਹਿਣ ਵਾਲੀ ਹੈ ਔਰਤ
ਡੇਰਾ ਬਾਬਾ ਨਾਨਕ : ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ‘ਤੇ ਸਥਿਤ ਪਸੰਜਰ ਟਰਮੀਨਲ ‘ਤੇ ਤਾਇਨਾਤ ਬੀਐਸਐਫ ਜਵਾਨਾਂ…