ਨਵੀਂ ਦਿੱਲੀ, 1 ਫਰਵਰੀ (ਬਿਊਰੋ)- ਬਜਟ ਪੇਸ਼ ਕਰਨ ਦੌਰਾਨ ਵਿੱਤ ਮੰਤਰੀ ਨਿਰਮਲਾ ਸਿਤਾਰਮਨ ਦਾ ਕਹਿਣਾ ਸੀ ਕਿ ਹਾੜੀ ਦੇ ਸੀਜ਼ਨ 2021-22 ਵਿਚ ਕਣਕ ਦੀ ਖ਼ਰੀਦ ਅਤੇ ਸਾਉਣੀ ਦੇ ਸੀਜ਼ਨ 2021-22 ਵਿਚ ਝੋਨੇ ਦੀ ਅਨੁਮਾਨਿਤ ਖ਼ਰੀਦ 163 ਲੱਖ ਕਿਸਾਨਾਂ ਤੋਂ 1208 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨਾ ਕਵਰ ਕਰੇਗੀ ਅਤੇ 2.37 ਲੱਖ ਕਰੋੜ ਰੁਪਏ ਉਨ੍ਹਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦਾ ਸਿੱਧਾ ਭੁਗਤਾਨ ਹੋਵੇਗਾ।
Related Posts
ਨਰਮਦਾ ਨਦੀ ’ਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, ਰਾਹਤ ਕੰਮ ’ਚ ਜੁੱਟੀ NDRF ਦੀ ਟੀਮ
ਧਾਰ– ਮੱਧ ਪ੍ਰਦੇਸ਼ ਦੇ ਧਾਰ ਅਤੇ ਖਰਗੋਨ ਜ਼ਿਲ੍ਹੇ ਦੇ ਖਲਘਾਟ ’ਚ ਵੱਡਾ ਹਾਦਸਾ ਵਾਪਰ ਗਿਆ ਹੈ, ਇੱਥੇ ਕਰੀਬ 40 ਤੋਂ…
ਪਿੰਡਾਂ ਦੀ ਤਰਜ ‘ਤੇ ਸ਼ਹਿਰੀ ਖੇਤਰਾਂ ਨੂੰ ਵੀ ਲਾਲ ਡੋਰਾ ਮੁਕਤ ਕਰਨ ਦੀ ਕਵਾਇਦ ਸ਼ੁਰੂ
ਚੰਡੀਗੜ੍ਹ, 28 ਜੂਨ – ਹਰਿਆਣਾ ਵਿਚ ਪਿੰਡਾਂ ਦੀ ਤਰਜ ‘ਤੇ ਸ਼ਹਿਰੀ ਖੇਤਰਾਂ ਨੂੰ ਵੀ ਲਾਲ ਡੋਰਾ ਮੁਕਤ ਕਰਨ ਦੀ ਪ੍ਕ੍ਰਿਆ…
ਨਵਜੋਤ ਕੌਰ ਸਿੱਧੂ ਦੀ ਵਿਗੜੀ ਸਿਹਤ, ਹਸਪਤਾਲ ‘ਚ ਦਾਖ਼ਲ
ਚੰਡੀਗੜ੍ਹ, 12 ਅਪ੍ਰੈਲ (ਬਿਊਰੋ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਦੀ…